ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਵੱਲੋਂ ਸੁਖਪਾਲ ਖਹਿਰਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ 2015 ’ਚ ਦਰਜ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੇ ਉਨ੍ਹਾਂ ਦੇ ਵਿਸ਼ੇ ’ਚ ਕੋਈ ਬਿਆਨ ਨਹੀਂ ਦਿੱਤਾ ਹੈ, ਫਿਰ ਵੀ ਇੰਨੇ ਸਾਲਾਂ ਬਾਅਦ ਉਨ੍ਹਾਂ ਦਾ ਨਾਮ ਐੱਫ਼. ਆਈ. ਆਰ. ’ਚ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਖਹਿਰਾ ਵੱਲੋਂ ਕੀਤੀ ਗਈ ਹੈ।
ਸੁਖਪਾਲ ਖਹਿਰਾ ਨੂੰ ਮੋਹਾਲੀ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ, ਮਨੀ ਲਾਂਡਰਿੰਗ ਮਾਮਲੇ ‘ਚ ਮੁਸ਼ਕਲਾਂ ‘ਚ ਹੋਰ ਵਾਧਾ
December 7, 20210

Related tags :
Punjab Social media Social media news
Related Articles
February 1, 20240
सीएम मान ने 518 युवाओं को बांटे नियुक्ति पत्र
मुख्यमंत्री भगवंत मान आज चंडीगढ़ से लाइव लोगों से बात कर रहे हैं। आज चंडीगढ़ में मिशन रोजगार कार्यक्रम का आयोजन किया जा रहा है, जिसमें पंजाब के मुख्यमंत्री विभिन्न विभागों के 518 अभ्यर्थियों को नियुक्
Read More
October 16, 20210
ਹਸਪਤਾਲ ‘ਚ ਦਾਖਲ ਸਾਬਕਾ PM ਮਨਮੋਹਨ ਸਿੰਘ ਦੀ ਫੋਟੋ ਜਨਤਕ ਹੋਣ ‘ਤੇ ਪਰਿਵਾਰ ਜਤਾਇਆ ਇਤਰਾਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਦਿੱਲੀ ਦੇ AIIMS ਹਸਪਤਾਲ ਵਿੱਚ ਦਾਖਲ ਹਨ। ਇਸ ਦੌਰਾਨ ਕਈ ਸਿਆਸੀ ਆਗੂ ਉਨ੍ਹਾਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚ ਰਹੇ ਹਨ।
ਇਸੇ ਦੌਰਾਨ ਬੀਤੇ ਦਿਨ ਕੇਂਦਰੀ ਸਿਹਤ ਮੰਤਰ
Read More
March 21, 20220
ਪੰਜਾਬ ‘ਚ ਵਧਦੀ ਗਰਮੀ ਨੇ ਤੋੜਿਆ 52 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਪੰਜਾਬ ਵਿੱਚ ਮਾਰਚ ਮਹੀਨੇ ਵਿੱਚ ਹੀ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ ਵਿੱਚ ਪੈ ਰਹੀ ਗਰਮੀ ਨੇ ਮਾਰਚ ਦੇ ਮਹੀਨੇ ਵਿੱਚ ਹੀ ਵੱਟ ਕੱਢ ਦਿੱਤੇ ਹਨ। ਮਾਰਚ ਮਹੀਨੇ ਤੋਂ ਹੀ ਪੈ ਰਹੀ ਗਰਮੀ ਨੇ 52 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿਨ ਸਮੇਂ ਤੇਜ਼ ਧ
Read More

Comment here