ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਵੱਲੋਂ ਸੁਖਪਾਲ ਖਹਿਰਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ 2015 ’ਚ ਦਰਜ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੇ ਉਨ੍ਹਾਂ ਦੇ ਵਿਸ਼ੇ ’ਚ ਕੋਈ ਬਿਆਨ ਨਹੀਂ ਦਿੱਤਾ ਹੈ, ਫਿਰ ਵੀ ਇੰਨੇ ਸਾਲਾਂ ਬਾਅਦ ਉਨ੍ਹਾਂ ਦਾ ਨਾਮ ਐੱਫ਼. ਆਈ. ਆਰ. ’ਚ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਖਹਿਰਾ ਵੱਲੋਂ ਕੀਤੀ ਗਈ ਹੈ।
ਸੁਖਪਾਲ ਖਹਿਰਾ ਨੂੰ ਮੋਹਾਲੀ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ, ਮਨੀ ਲਾਂਡਰਿੰਗ ਮਾਮਲੇ ‘ਚ ਮੁਸ਼ਕਲਾਂ ‘ਚ ਹੋਰ ਵਾਧਾ
December 7, 20210

Related tags :
Punjab Social media Social media news
Related Articles
August 21, 20220
ਮਨੀਸ਼ ਸਿਸੋਦੀਆ ਖਿਲਾਫ CBI ਨੇ ਜਾਰੀ ਕੀਤਾ ਲੁਕਆਊਟ ਨੋਟਿਸ, ਦੇਸ਼ ਛੱਡਣ ‘ਤੇ ਲਗਾਈ ਰੋਕ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 13 ਦੋਸ਼ੀਆਂ ਖਿਲਾਫ ਸੀਬੀਆਈ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ ਤਾਂ ਜੋ ਉਹ ਦੇਸ਼ ਛੱਡ ਕੇ ਨਾ ਭੱਜ ਸਕਣ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨੋਟਿਸ ‘ਤੇ ਟਵੀਟ ਕਰਦੇ ਹੋਏ ਕਿਹਾ-‘ਤੁਹਾਡੀ
Read More
May 3, 20210
ਪੰਜਾਬੀ ਸਿੰਗਰ ਜਸਵਿੰਦਰ ਬਰਾੜ ਦੀ ਮਾਂ ਦਾ ਹੋਇਆ ਦਿਹਾਂਤ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਦੀ ਮਾਤਾ ਸਰਦਾਰਨੀ ਹਰਦੇਵ ਕੌਰ ਸਿੱਧੂ ਦਾ ਅੱਜ ਦੇਹਾਂਤ ਹੋ ਗਿਆ ਹੈ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਫਿਲਮ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਮਾਤਾ ਦੇ ਦਿਹਾਂਤ ਦੀ ਖਬ
Read More
February 8, 20230
ऑनलाइन टिकट बुकिंग पर सुविधा शुल्क वसूल कर आईआरसीटीसी की कमाई महज 2 साल में दोगुनी हो गई
IRCTC की वेबसाइट से ऑनलाइन रेलवे टिकट बुक करने वालों के लिए यह जरूरी खबर है। ऑनलाइन टिकट बुकिंग पर सुविधा शुल्क लगाकर IRCTC का रेवेन्यू सिर्फ 2 साल में दोगुना हो गया है. आईआरसीटीसी ने वित्त वर्ष 2019-
Read More
Comment here