ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਵੱਲੋਂ ਸੁਖਪਾਲ ਖਹਿਰਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ 2015 ’ਚ ਦਰਜ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੇ ਉਨ੍ਹਾਂ ਦੇ ਵਿਸ਼ੇ ’ਚ ਕੋਈ ਬਿਆਨ ਨਹੀਂ ਦਿੱਤਾ ਹੈ, ਫਿਰ ਵੀ ਇੰਨੇ ਸਾਲਾਂ ਬਾਅਦ ਉਨ੍ਹਾਂ ਦਾ ਨਾਮ ਐੱਫ਼. ਆਈ. ਆਰ. ’ਚ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਖਹਿਰਾ ਵੱਲੋਂ ਕੀਤੀ ਗਈ ਹੈ।
ਸੁਖਪਾਲ ਖਹਿਰਾ ਨੂੰ ਮੋਹਾਲੀ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ, ਮਨੀ ਲਾਂਡਰਿੰਗ ਮਾਮਲੇ ‘ਚ ਮੁਸ਼ਕਲਾਂ ‘ਚ ਹੋਰ ਵਾਧਾ
December 7, 20210

Related tags :
Punjab Social media Social media news
Related Articles
May 14, 20210
Sonu Sood Has Found A “Superwoman” In This Visually-Challenged YouTuber
"A true hero," wrote Sonu Sood for Boddu Naga Lakshmi
Boddu Naga Lakshmi donated ₹ 15,000 to the Sood Charity Foundation
You don't need eyesight to see someone's pain. Often tragedi
Read More
March 22, 20240
क्या है दिल्ली शराब कांड जिसमें केजरीवाल हुए गिरफ्तार, अब तक कितने नेता हैं जेल में!
दिल्ली शराब नीति मामले में आम आदमी पार्टी के राष्ट्रीय संयोजक अरविंद केजरीवाल को प्रवर्तन निदेशालय (ईडी) ने गुरुवार (21 मार्च) को गिरफ्तार कर लिया।
जांच एजेंसी का कहना है कि शराब नीति 2021-22 (जिसे
Read More
July 14, 20220
ਲੁਧਿਆਣਾ ਇੰਪਰੂਵਮੈਂਟ ਟਰੱਸਟ ‘ਚ ਵਿਜੀਲੈਂਸ ਦੀ ਰੇਡ, EO ਸਣੇ ਜੂਨੀਅਰ ਸਹਾਇਕ ਨੂੰ ਕੀਤਾ ਗ੍ਰਿਫ਼ਤਾਰ
ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਨੂੰ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ
Read More

Comment here