ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਹੋਵੇਗੀ ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਮੁਤਾਬਿਕ ਕੈਬਨਿਟ ਵੱਲੋਂ ਭਲਕੇ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ‘ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਰਮਾ ਕਿਸਾਨਾਂ ਦਾ ਮੁਆਵਜ਼ਾ 17,000 ਕਰਨ ‘ਤੇ ਲੱਗੇਗੀ ਮੋਹਰ
December 9, 20210

Related Articles
August 28, 20210
ਅਮਰੀਕਾ ‘ਚ ਦਰਦਨਾਕ ਹਾਦਸਾ- ਦੋ ਪੰਜਾਬੀ ਨੌਜਵਾਨਾਂ ਸਣੇ ਤਿੰਨ ਦੀ ਮੌਤ, ਮੋਗਾ ਤੇ ਰਾਏਕੋਟ ‘ਚ ਪਸਰਿਆ ਸੋਗ
ਅਮਰੀਕਾ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਪੰਜਾਬੀ ਮੂਲ ਦੇ ਇੱਕ ਅਮਰੀਕੀ ਪੁਲਿਸ ਅਧਿਕਾਰੀ ਅਤੇ ਇੱਕ ਮਹਿਲਾ ਪੁਲਿਸ ਅਧਿਕਾਰੀ ਸਣੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ, ਦਕਿ ਤਿੰਨ ਪੰਜਾਬੀ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ. ਜ਼ਖਮੀਆਂ
Read More
January 12, 20210
ਮੁੱਖ ਮੰਤਰੀ ਪੰਜਾਬ ਨੇ ਕੀਤਾ ਅੱਜ ਦਾ ਲੁਧਿਆਣਾ ਦਾ ਦੌਰਾ ਕੈਂਸਲ
ਸਨਅਤੀ ਸ਼ਹਿਰ ਦੇ ਬੁੱਢੇ ਨਾਲੇ ਨੂੰ ਸਾਫ਼ ਕਰਨ ਲਈ 12 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 650 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਹੀ ਅੱਜ ਲੁਧਿਆਣਾ ਦੇ ਬਹਾਦੁਰਕੇ ਟੈਕਸਟਾਈਲ ਐਂਡ ਨਿੱਟਵੀਅਰ ਐਸ
Read More
July 22, 20240
ਇਹਨੂੰ ਕਹਿੰਦੇ ਨੇ ਪੰਜਾਬ ! ਜਲੰਧਰ ‘ਚ ਦਰਗਾਹ ਦਾ ਨੀਂਹ ਪੱਥਰ ਰੱਖਣ ਪਹੁੰਚੇ ਵੱਖ ਵੱਖ ਧਰਮਾਂ ਦੇ ਆਗੂ |
ਇਹ ਤਸਵੀਰਾਂ ਜੋ ਤੁਹਾਡੀ ਤੀਵੀ ਸਕਰੀਨ ਤੇ ਚੱਲ ਰਹੀਆ ਨੇ ਇਹ ਜਲੰਧਰ ਦੇ ਮੁਸਲਿਮ ਕਲੋਨੀ ਦੀਆਂ ਹਨ ਜਿੱਥੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਦੀ ਤਸਵੀਰ ਦੇਖਣ ਨੂੰ ਮਿਲੀ ਅੱਜ ਇਸ ਕਲੋਨੀ ਵਿੱਚ ਦਰਗਾਹ ਦਾ ਨੀਵ ਪੱਥਰ ਰੱਖਣ ਦਾ ਪ੍ਰੋਗਰਾਮ ਵਿਡਿਆ ਗਿਆ ਸ
Read More
Comment here