ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਹੋਵੇਗੀ ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਮੁਤਾਬਿਕ ਕੈਬਨਿਟ ਵੱਲੋਂ ਭਲਕੇ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ‘ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਰਮਾ ਕਿਸਾਨਾਂ ਦਾ ਮੁਆਵਜ਼ਾ 17,000 ਕਰਨ ‘ਤੇ ਲੱਗੇਗੀ ਮੋਹਰ
December 9, 20210

Related Articles
January 23, 20230
दिवंगत संतोख चौधरी के घर पहुंची सांसद प्रणीत कौर ने परिवार से अपना दुख साझा किया
पटियाला सांसद प्रणीत कौर आज दिवंगत सांसद संतोख सिंह चौधरी के घर पहुंचीं. यहां उन्होंने संतोख सिंह के परिवार से अपना दुख साझा किया। मालूम हो कि सांसद संतोख सिंह चौधरी की 14 जनवरी को फिल्लौर में 'भारत ज
Read More
March 10, 20250
ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਜਿੱਤ ‘ਤੇ ਪੀਜ਼ਾ ਸਪਲਾਇਰ ਨੇ ਵੰਡੇ ਮੁਫ਼ਤ ਪੀਜ਼ਾ
ਭਾਰਤ ਨੇ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਖਿਤਾਬ ਜਿੱਤਿਆ। ਇਸ ਜਿੱਤ ਦੀ ਖੁਸ਼ੀ ਪੂਰੇ ਭਾਰਤ ਵਿੱਚ ਮਨਾਈ ਗਈ। ਦੂਜੇ ਪਾਸੇ, ਜਲੰਧਰ ਦੇ ਪੀਜ਼ਾ ਸਪਲਾਇਰ ਨੇ ਭਾਰਤ ਦੀ ਜਿੱਤ ਦਾ ਜਸ਼ਨ ਵ
Read More
April 14, 20250
ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸਾਈਬਰ ਧੋਖਾਧੜੀ ਵਿੱਚ ਮਿਲੀ ਵੱਡੀ ਸਫਲਤਾ
ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸਾਈਬਰ ਧੋਖਾਧੜੀ ਵਿੱਚ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ, ਪੁਲਿਸ ਨੇ ਤਿੰਨ ਲੋਕਾਂ ਤੋਂ 24 ਲੱਖ ਰੁਪਏ, 43 ਏਟੀਐਮ, ਇੱਕ ਲੈਪਟਾਪ, 19 ਪਾਸਬੁੱਕ ਅਤੇ 14 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਸ ਬਾਰੇ ਜਾਣਕਾਰ
Read More

Comment here