ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ CDS ਬਿਪਿਨ ਰਾਵਤ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਸੀ. ਡੀ. ਐੱਸ. ਬਿਪਿਨ ਰਾਵਤ ਦੇ ਦੇਹਾਂਤ ਦੇ ਸੋਗ ਵਿਚ ਕੱਲ੍ਹ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਲਿਆ ਹੈ। ਨਾਲ ਹੀ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਹੈ ਹੈ ਕਿ ਜਨਮਦਿਨ ‘ਤੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਨਾ ਕੀਤੇ ਜਾਣ।ਗੌਰਤਲਬ ਹੈ ਕਿ ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਦੁਰਘਟਨਾਗ੍ਰਸਤ ਹੋਏ Mi-17V5 ਹੈਲਕੀਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਣੇ 13 ਜਾਣਿਆਂ ਦਾ ਦਿਹਾਂਤ ਹੋ ਗਿਆ।
CDS ਰਾਵਤ ਦੇ ਦਿਹਾਂਤ ਦੇ ਸੋਗ ‘ਚ ਸੋਨੀਆ ਗਾਂਧੀ ਵੱਲੋਂ ਆਪਣਾ ਜਨਮ ਦਿਨ ਨਾ ਮਨਾਉਣ ਦਾ ਫ਼ੈਸਲਾ
December 9, 20210

Related Articles
February 22, 20220
ਰੂਸ ਦੇ ਐਲਾਨ ਨਾਲ ਵੱਡਾ ਝਟਕਾ, ਚੋਣਾਂ ਖ਼ਤਮ ਹੁੰਦੇ ਹੀ ਪੈਟਰੋਲ, ਡੀਜ਼ਲ 10-15 ਰੁ. ਹੋਵੇਗਾ ਮਹਿੰਗਾ
ਪੈਟਰੋਲ, ਡੀਜ਼ਲ ਕੀਮਤਾਂ ਨੂੰ ਲੈ ਕੇ ਜਲਦ ਹੀ ਵੱਡਾ ਝਟਕਾ ਲੱਗਣ ਵਾਲਾ ਹੈ, ਇਸ ਦੀ ਵਜ੍ਹਾ ਬ੍ਰੈਂਟ ਕਰੂਡ ਵਿੱਚ ਆਇਆ ਉਛਾਲ ਹੈ। ਇਸ ਸਮੇਂ ਚੋਣਾਂ ਦੇ ਮਾਹੌਲ ਵਿਚਕਾਰ ਤੇਲ ਕੀਮਤਾਂ ਲਗਾਤਾਰ ਸਥਿਰ ਹਨ ਪਰ 10 ਮਾਰਚ ਤੋਂ ਬਾਅਦ ਜਲਦ ਹੀ ਰੋਜ਼ਾਨਾ ਕੀਮਤਾ
Read More
September 6, 20210
ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਜੇ ਸਰਕਾਰ ਸ਼ਰਤ ਰੱਖੇਗੀ ਤਾਂ ਗੱਲਬਾਤ ਦਾ ਕੋਈ ਫਾਇਦਾ ਨਹੀਂ, ਅਸੀਂ ਪੂਰੇ ਦੇਸ਼ ‘ਚ ਜਾਵਾਂਗੇ ਤੇ…’
ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ
Read More
March 17, 20250
ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, ਥਾਰ ਦੀ ਬੱਸ ਨਾਲ ਹੋਈ ਟੱਕਰ, ਕਾਰ ‘ਚ ਸਵਾਰ ਸੀ ਦੋ ਭਰਾ !
ਜਲੰਧਰ ਲਾਂਬਾ ਪਿੰਡ ਚੌਕ ਫਲਾਈਓਵਰ 'ਤੇ, ਇੱਕ ਕਰਤਾਰ ਬੱਸ ਥਾਰ ਨਾਲ ਟਕਰਾ ਗਈ, ਜਿਸ ਵਿੱਚ ਥਾਰ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਹਾਈਵੇਅ 'ਤੇ ਪਲਟ ਗਈ। ਥਾਰ ਵਿੱਚ ਸਫ਼ਰ ਕਰ ਰਹੇ ਦੋ ਭਰਾ ਵਾਲ-ਵਾਲ ਬਚ ਗਏ। ਲੋਕਾਂ ਨੇ ਹਾਦਸੇ ਬਾਰੇ ਪੁਲਿਸ ਨੂੰ ਸੂਚ
Read More
Comment here