ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ CDS ਬਿਪਿਨ ਰਾਵਤ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਸੀ. ਡੀ. ਐੱਸ. ਬਿਪਿਨ ਰਾਵਤ ਦੇ ਦੇਹਾਂਤ ਦੇ ਸੋਗ ਵਿਚ ਕੱਲ੍ਹ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਲਿਆ ਹੈ। ਨਾਲ ਹੀ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਹੈ ਹੈ ਕਿ ਜਨਮਦਿਨ ‘ਤੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਨਾ ਕੀਤੇ ਜਾਣ।ਗੌਰਤਲਬ ਹੈ ਕਿ ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਦੁਰਘਟਨਾਗ੍ਰਸਤ ਹੋਏ Mi-17V5 ਹੈਲਕੀਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਣੇ 13 ਜਾਣਿਆਂ ਦਾ ਦਿਹਾਂਤ ਹੋ ਗਿਆ।
CDS ਰਾਵਤ ਦੇ ਦਿਹਾਂਤ ਦੇ ਸੋਗ ‘ਚ ਸੋਨੀਆ ਗਾਂਧੀ ਵੱਲੋਂ ਆਪਣਾ ਜਨਮ ਦਿਨ ਨਾ ਮਨਾਉਣ ਦਾ ਫ਼ੈਸਲਾ
December 9, 20210

Related Articles
February 1, 20250
ਕਾਰ ਵਿੱਚ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਆਟੋ ਨਾਲ ਟੱਕਰ, 3 ਜ਼ਖਮੀ, ਕਾਰ ਵਿੱਚੋਂ ਪੁਲਿਸ ਮੁਲਾਜ਼ਮਾਂ ਦੀ ਟੋਪੀ ਅਤੇ ਸ਼ਰਾਬ ਦੀ ਬੋਤਲ ਬਰਾਮਦ
ਜਲੰਧਰ ਦੇ ਫਿਲੌਰ ਬੱਸ ਸਟੈਂਡ ਨੇੜੇ ਇੱਕ ਕਾਰ ਅਤੇ ਆਟੋ ਵਿਚਕਾਰ ਭਿਆਨਕ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੂਰਮਹਿਲ ਵਾਲੇ ਪਾਸਿਓਂ ਆ ਰਹੀ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਨੰਬਰ PB 03 BK 2238 ਅਤੇ ਫਿਲੌਰ ਵਾਲੇ ਪਾਸਿਓਂ ਆ ਰਹੇ ਯਾਤਰੀਆਂ
Read More
December 4, 20210
ਦਿੱਲੀ ਦੇ ਹਸਪਤਾਲ ‘ਚ ਓਮੀਕਰੋਨ ਵੇਰੀਐਂਟ ਦੇ 12 ਸ਼ੱਕੀ ਮਾਮਲੇ ਆਏ ਸਾਹਮਣੇ
ਦੱਖਣੀ ਅਫਰੀਕਾ ਵਿੱਚ ਮਿਲੇ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਭਾਰਤ ਵਿੱਚ ਵੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੌਰਾਨ, ਪਿਛਲੇ ਤਿੰਨ ਦਿਨਾਂ ਵਿੱਚ, ਓਮੀਕਰੋਨ ਵੇਰੀਐਂਟ ਦੇ 12 ਸ਼ੱਕੀ ਵਿਅਕਤੀਆਂ ਨੂੰ&n
Read More
September 19, 20250
ਕੁਲਚੇ ਦੀ ਰੇਹੜੀ ਲਗਾਉਣ ਨੂੰ ਲੈ ਕੇ ਹੋ ਗਈ ਲੜਾਈ,ਪੈ ਗਿਆ ਰੌਲਾ ਪਹੁੰਚ ਗਈ ਪੁਲਿਸ!
ਪਟਿਆਲਾ ਦੇ ਨਵੇਂ ਬੱਸ ਸਟੈਂਡ ਦੇ ਬਾਹਰ ਅੱਜ ਸਵੇਰੇ ਦੋ ਧਿਰਾਂ ਦੀ ਕੁਲਚੇ ਦੀ ਰੇਹੜੀ ਲਗਾਉਣ ਨੂੰ ਆਪਸ ਵਿੱਚ ਬਹਿਸ ਬਸਾਈ ਹੋ ਗਈ ਜਿਸਦੀ ਵੀਡੀਓ ਸੋਸ਼ਲ ਮੀਡੀਆ ਵਾਇਰਲ ਹੋਈ ਇਸ ਸਬੰਧੀ ਥਾਣਾ ਅਰਬਨ ਸਟੇਟ ਦੇ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ
Read More

Comment here