ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ।ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।
CM ਚੰਨੀ ਸਰਕਾਰ ਵੱਲੋਂ 229 ਸਕੂਲਾਂ ਨੂੰ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਕਰਨ ਦਾ ਐਲਾਨ
December 15, 20210

Related Articles
September 19, 20220
ਲੁਧਿਆਣਾ ‘ਚ ਦਰਦਨਾਕ ਹਾਦਸਾ, ਨਗਰ ਨਿਗਮ ਦੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਬਜ਼ੁਰਗ ਦੀ ਮੌਤ
ਲੁਧਿਆਣਾ ਸਮਰਾਲਾ ਚੌਕ ਦੇ ਗੁਰੂ ਅਰਜੁਨ ਦੇਵ ਨਗਰ ਇਲਾਕੇ ਵਿੱਚ ਨਗਰ ਨਿਗਮ ਦੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਸਕੂਟਰ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹ
Read More
November 7, 20200
Punjab Railways: Track & stations are clear for operation of all trains
Railways can start train operations in Punjab only if track & stations are clear...
In a press conference today, Chairman & CEO Railway Board Shri V.K.Yadav had clearly explained that Railway
Read More
February 29, 20240
किसान शुभकरण मामले में आईजी सुखचैन गिल का बड़ा बयान, शुभकरण की बहन को दी जाएगी पुलिस में नौकरी
21 फरवरी को खनूरी बॉर्डर पर पुलिस मुठभेड़ में मारे गए बठिंडा के युवा किसान शुभकरण की मौत को लेकर पंजाब पुलिस के आईजी सुखचैन सिंह गिल ने बड़ा बयान दिया है. पंजाब पुलिस की कानूनी सलाह के बाद जीरो एफआईआर
Read More

Comment here