ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ।ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।
CM ਚੰਨੀ ਸਰਕਾਰ ਵੱਲੋਂ 229 ਸਕੂਲਾਂ ਨੂੰ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਕਰਨ ਦਾ ਐਲਾਨ
December 15, 20210

Related Articles
June 10, 20240
ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸ਼੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਦੇ ਸਬੰਧ ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜ
Read More
July 22, 20210
ਬੈਰੀਕੇਡਸ ਤੋੜ ਵਿੱਤ ਮੰਤਰੀ ਦੇ ਦਫਤਰ ਬਾਹਰ ਪਹੁੰਚੀਆਂ ਆਸ਼ਾ ਵਰਕਰਸ, ਭਾਂਡੇ ਵਜਾ ਕੇ ਕੀਤਾ ਮੁਜ਼ਾਹਰਾ
ਬਠਿੰਡਾ : ਆਸ਼ਾ ਵਰਕਰਾਂ ਐਂਡ ਫੇਸਿਲਿਟੇਟਰਸ ਦੀਆੰ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਬਠਿੰਡਾ ਜ਼ਿਲ੍ਹੇ ਦੇ ਆਸ਼ਾ ਵਰਕਰਾਂ ਨੇ ਵੀਰਵਾਰ ਨੂੰ ਖਾਲੀ ਭਾਂਡੇ ਵਜਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀ
Read More
December 12, 20220
सांसद प्रणीत कौर ने संसद में उठाया किसानों का मुद्दा, कहा- ‘सभी फसलों पर एमएसपी मिलना चाहिए’
पटियाला से सांसद प्रणीत कौर ने संसद में किसानों का मुद्दा उठाया। उन्होंने किसानों की मांगों को केंद्र के समक्ष रखा। उन्होंने कहा कि एक साल पहले केंद्र ने किसान आंदोलन को समाप्त करने का आश्वासन दिया था
Read More

Comment here