ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਅੱਜ ਕਪੂਰਥਲਾ ਵਿੱਚ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦਾ ਵੀ ਸੰਗਤਾਂ ਨੇ ਸੋਧਾ ਲਾਇਆ। ਇਹ ਬੰਦਾ ਤੜਕੇ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਗਿਆ ਸੀ। ਪਿੰਡ ਦੇ ਲੋਕਾਂ ਨੇ ਉਸ ਨੂੰ ਫੜ ਕੇ ਖੂਬ ਕੁੱਟਿਆ।
ਕਪੂਰਥਲਾ: ਪਿੰਡ ਨਿਜ਼ਾਮਪੁਰ ‘ਚ ਬੇਅਦਬੀ ਕਰਨ ਵਾਲੇ ਦਾ ਵੀ ਸੰਗਤਾਂ ਨੇ ਲਾਇਆ ਸੋਧਾ
December 19, 20210

Related tags :
Indian News Punjab Punjab News Social media Social media news
Related Articles
August 19, 20210
ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ ਕਿਹਾ-ਸ਼ੇਰ-ਏ ਪੰਜਾਬ ਦੇ ਬੁੱਤ ਤੋੜੇ ਜਾਣ ‘ਤੇ ਚੁੱਪ ਕਿਉਂ?
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੱਟੜਪੰਥੀ ਸੰਗਠਨ ਦੇ ਲੋਕਾਂ ਵੱਲੋਂ ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿੱਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਣ ਜਾਣ ਦੀ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋ
Read More
July 14, 20220
ਮਹਿਲਾਵਾਂ ਲਈ ਹੈਲਮੈਟ ਪਾਉਣਾ ਹੋਇਆ ਲਾਜ਼ਮੀ, ਬਿਨ੍ਹਾਂ ਹੈਲਮੈਟ ਤੋਂ ਸਕੂਟੀ ਚਲਾਉਣ ‘ਤੇ ਘਰ ਆਵੇਗਾ ਆਨਲਾਈਨ ਚਲਾਨ
ਚੰਡੀਗੜ੍ਹ ਵਿੱਚ ਮਹਿਲਾਵਾਂ ਲਈ ਹੁਣ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ । ਮੌਜੂਦਾ ਸਮੇਂ ਵਿੱਚ ਫਿਲਹਾਲ ਸਿੱਖ ਮਹਿਲਾਵਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਦੇ SSP ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਕੋਰੋਨਾ ਕਾਲ
Read More
August 2, 20240
ਸ੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਮੈਂਬਰਾਂ ਆਗੂਆ ਨੇ ਅੰਮ੍ਰਿਤਸਰ ਵਿੱਚ ਕੀਤੀ ਅਹਿਮ ਮੀਟਿੰਗ |
ਸ੍ਰੋਮਣੀ ਅਖੰਡ ਪਾਠੀ ਵੈਲਫੇਅਰ ਸੋਸਾਇਟੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਮੈਬਰਾ ਆਗੂਆ ਨੇ ਅੰਮ੍ਰਿਤਸਰ ਕੀਤੀ ਅਹਿਮ ਮੀਟਿੰਗ ਵਿੱਚ ਅੱਜ ਅਖੰਡ ਪਾਠੀ ਸਿੰਘਾ ਨੂੰ ਦਰਪੇਸ਼ ਆ ਰਹੀਆ ਮੁਸ਼ਕਿਲਾ ਉਹਨਾ ਦੀਆਂ ਭੇਟਾ ਵਿਚ ਵਾਧਾ ਕਰਨ ਅਤੇ ਨਜਾਇਜ
Read More

Comment here