ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਦੇ ਚੱਲਦਿਆਂ ਇਸ ਦਿਨ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
December 25, 20210

Related tags :
#cmchanni Indian News Ludhiana News Punjab Punjab News Social media Social media news
Related Articles
June 4, 20210
Gas Leak In Maharashtra Triggers Panic, Complaints Of Breathing Problems
The incident took place at 10:22 pm on Thursday, said the Thane Municipal Corporation, adding that the situation was brought under control within an hour.
A gas leak in a chemical factory in Mahara
Read More
January 21, 20250
ਅੰਮ੍ਰਿਤਸਰ ਚ ਵਾਪਰਿਆ ਹਾਦਸਾ ,ਐਕਟਿਵਾ ਸਵਾਰ ਨੂੰ ਤੇਜ਼ ਰਫ਼ਤਾਰ ਕਰੇਟਾ ਨੇ ਮਾਰੀ ਟੱਕਰ
ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਤੋ ਸਾਹਮਣੇ ਆਇਆ ਹੈ ਜਿਥੋ ਦੇ ਰਹਿਣ ਵਾਲੇ ਪ੍ਰਿੰਸ ਨਾਮ ਦੇ ਨੋਜਵਾਨ ਦੀ ਰਾਤ ਕੰਮ ਤੋ ਘਰ ਵਾਪਿਸ ਜਾਂਦਿਆ ਕਰੇਟਾ ਗੱਡੀ ਵਲੋ ਟੱਕਰ ਮਾਰ ਉਸਨੂੰ ਬੁਰੀ ਤਰਾਂ ਨਾਲ ਜਖਮੀ ਕੀਤਾ ਗਿਆ ਹੈ ਜਿਸਨੂੰ ਅਰੋੜਾ ਹਸਪਤਾਲ ਵ
Read More
March 18, 20220
ਯੂਕਰੇਨ-ਰੂਸ ਜੰਗ : ਯੂਰਪੀਅਨ ਸਪੇਸ ਏਜੰਸੀ ਨੇ 8433 ਕਰੋੜ ਰੁਪਏ ਦੇ ਮਿਸ਼ਨ ਤੋਂ ਰੂਸ ਨੂੰ ਕੀਤਾ ਬਾਹਰ
ਯੂਕਰੇਨ ‘ਤੇ ਹਮਲਾ ਕਰਨ ਲਈ ਰੂਸ ਪਹਿਲਾਂ ਹੀ ਕਈ ਪਾਬੰਦੀਆਂ ਦਾ ਸਾਹਮਣਾ ਕਰ ਰਿਹਾ ਹੈ। ਹੁਣ ਯੂਰਪੀਅਨ ਸਪੇਸ ਏਜੰਸੀ (ESA) ਨੇ ਮੰਗਲ ਮਿਸ਼ਨ ਤੋਂ ਰੂਸੀ ਸਪੇਸ ਏਜੰਸੀ ਨੂੰ ਬਾਹਰ ਕਰ ਦਿੱਤਾ ਹੈ। ਹੁਣ ਇਸ ਮਿਸ਼ਨ ਵਿੱਚ ਰੂਸ ਦੇ ਵਿਗਿਆਨੀਆਂ ਤੇ ਇੰਜੀਨੀਅਰ
Read More

Comment here