ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਦੇ ਚੱਲਦਿਆਂ ਇਸ ਦਿਨ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
December 25, 20210

Related tags :
#cmchanni Indian News Ludhiana News Punjab Punjab News Social media Social media news
Related Articles
September 28, 20240
ਅੰਬਾਲਾ ਤੋਂ ਨੌਜਵਾਨ ਰੋਜ਼ਾਨਾ 20 ਕਿਲੋਮੀਟਰ ਦੌੜ ਕੇ ਪਹੁੰਚਿਆ ਸੱਚਖੰਡ ਸ਼੍ਰੀ ਦਰਬਾਰ ਸਾਹਿਬ
ਸ਼ੌਂਕ ਦਾ ਕੋਈ ਮੁੱਲ ਨਹੀਂ ਆਪਣੇ ਪਿਤਾ ਸੁਖਵੰਤ ਸਿੰਘ ਜੋ ਕਿ ਹਾਕੀ ਦੇ ਹਰਿਆਣਾ ਸਟੇਟ ਖਿਡਾਰੀ ਹਨ ਉਹਨਾਂ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਅਮਰਪ੍ਰੀਤ ਸਿੰਘ ਨਾਮਕ ਨੌਜਵਾਨ ਅੰਬਾਲਾ ਤੋਂ ਰੋਜ਼ਾਨਾ ਵੀ ਕਿਲੋਮੀਟਰ ਦੌੜਨ ਤੋਂ ਬਾਅਦ ਅੰਮ੍ਰਿਤਸਰ ਸੱਚਖੰਡ
Read More
January 5, 20240
‘भूल भुलैया 3’ बनाने की तैयारियां हुईं तेज! मार्च से शुरू हो सकती है शूटिंग
वर्ष 2007 में अक्षय कुमार और विद्या बालन अभिनीत फिल्म 'भूल भुलैया' आई और हिट रही। इसके बाद 2022 में इसके सीक्वल में कार्तिक आर्यन, कियारा आडवाणी और तब्बू नजर आए और ये फिल्म भी ब्लॉकबस्टर रही। अब निर्म
Read More
September 30, 20220
ਮਾਨ ਸਰਕਾਰ ਦਾ ਐਲਾਨ-‘ਨਿੱਜੀ ਹਸਪਤਾਲਾਂ ‘ਚ ਫਿਕਸ ਰੇਟ ‘ਤੇ ਹੋਵੇਗਾ ਡੇਂਗੂ ਟੈਸਟ, ਸਰਕਾਰੀ ਹਸਪਤਾਲਾਂ ‘ਚ ਫ੍ਰੀ’
ਪੰਜਾਬ ਵਿਚ ਭਾਰੀ ਮੀਂਹ ਦੇ ਬਾਅਦ ਡੇਂਗੂ ਦਾ ਕਹਿਰ ਜਾਰੀ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਇਸ ਸਬੰਧੀ ਇਕ ਮੀਟਿੰਗ ਕੀਤੀ। ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵੱਖ-ਵੱਖ ਵਿਭਾਗਾਂ ਵ
Read More

Comment here