Indian PoliticsLudhiana NewsNationNewsPunjab newsWorld

ਸ਼੍ਰੋਮਣੀ ਅਕਾਲੀ ਦਲ ਨੇ ਭਾਈ ਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਭਾਈ ਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ‘ਤੇ ਸਾਂਝੀ ਕੀਤੀ ਹੈ l

ਗੌਰਤਲਬ ਹੈ ਕਿ ਅੱਜ ਸੁਖਬੀਰ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Comment here

Verified by MonsterInsights