20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਪਰ ਇਸ ਦੌਰਾਨ ਵੀ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਚੋਣ ਕਮਿਸ਼ਨ ਨੇ ਨਗਰ ਨਿਗਮ ਦੇ ਵੱਡੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿਚੋਂ ਬਹੁਤ ਸਾਰੇ ਅਧਿਕਾਰੀ ਅਜਿਹੇ ਸਨ ਜੋ ਪਿਛਲੇ 3 ਸਾਲਾਂ ਤੋਂ ਆਪਣੇ ਹੀ ਸ਼ਹਿਰ ਵਿਚ ਡਿਊਟੀ ਕਰ ਰਹੇ ਸਨ। ਨਗਰ ਨਿਗਮ ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।










Comment here