ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ।
ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ
March 10, 20220

Related tags :
Assembly elections India Indian News Punjab Punjab News Social media Social media news
Related Articles
August 14, 20220
ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, 11 IAS ਤੇ 24 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਦਿਆਂ 11 ਆਈ.ਏ.ਐੱਸ. ਤੇ 24 ਪੀ.ਸੀ.ਐੱਸ. ਅਧਿਕਾਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਹੁਕਮਾਂ ਤਹਿਤ 35 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ
Read More
August 31, 20240
ਪ੍ਰਚੂਨ ਤੋਂ ਸ਼ੁਰੂ ਕਰ ਬਣਦਾ ਜਾ ਰਿਹਾ ਸੀ ਵੱਡਾ ਸਮਗਲਰ ਕਿੱਲੋ ਤੋਂ ਵੱਧ ਕੇ ਚਿੱਟੇ ਨਾਲ ਸਕੂਟਰ ਸਣੇ ਪੁਲਿਸ ਨੇ ਕੀਤਾ ਕਾਬੂ
ਅੰਮ੍ਰਿਤਸਰ ਜਲੰਧਰ ਐਸਟੀਐੱਫ ਨੂੰ ਉਸ ਸਮੇਂ ਨਸ਼ੇ ਦੇ ਖਿਲਾਫ ਕਾਰਵਾਈ ਦੋਰਾਨ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਛੇਹਰਟਾ ਦੇ ਚੌਂਕ ਵਿੱਚ ਨਾਕਾ'ਬੰਦੀ ਦੋਰਾਨ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋ
Read More
October 16, 20250
ਪੰਜਾਬ ਤੇ ਚੰਡੀਗੜ੍ਹ ਦੇ ਹਸਪਤਾਲਾਂ ਲਈ ਓਪੀਡੀ ਦਾ ਸਮਾਂ ਬਦਲਿਆ, ਹੁਣ ਸਵੇਰੇ 9 ਵਜੇ ਖੁੱਲ੍ਹਣਗੇ
ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਦੇ ਸਮੇਂ ਅੱਜ ਤੋਂ ਬਦਲ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਨਿਰਦੇਸ਼ ਸਰਦੀਆਂ ਦੇ ਮੌਸਮ ਦੇ ਅਨੁਸਾਰ ਹਨ। ਨਵੇਂ ਹੁਕਮ ਅੱਜ (16 ਅਕਤੂਬਰ) ਤੋਂ ਲਾਗੂ ਹੋਣਗੇ, ਜਦ
Read More

Comment here