ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ।
ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ
March 10, 20220

Related tags :
Assembly elections India Indian News Punjab Punjab News Social media Social media news
Related Articles
March 18, 20220
ਸ੍ਰੀ ਕਰਤਾਰਪੁਰ ਸਾਹਿਬ ਕੋਲ ਜਸ਼ਨ-ਏ-ਬਹਾਰਾਂ ਪ੍ਰੋਗਰਾਮ ਰੱਦ, ਸ਼੍ਰੋਮਣੀ ਕਮੇਟੀ ਨੇ ਦੱਸਿਆ ਸੀ ਸਿੱਖ ਧਰਮ ਖ਼ਿਲਾਫ
ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿੱਚ 23 ਤੋਂ 27 ਮਾਰਚ ਤੱਕ ਪ੍ਰਸਤਾਵਿਤ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋਗਰਾਮ ਦੇ ਆਯੋਜਨ ‘ਤੇ ਸਵਾਲ ਉਠਾਏ ਸਨ ਤ
Read More
January 29, 20220
ਆਸਟ੍ਰੇਲੀਅਨ ਓਪਨ ‘ਚ ਜਿੱਤੀ ਐਸ਼ਲੇ ਬਾਰਟੀ, 44 ਸਾਲਾਂ ‘ਚ ਪਹਿਲੀ ਵਾਰ ਆਸਟ੍ਰੇਲੀਆ ਨੂੰ ਮਿਲਿਆ ਖਿਤਾਬ
ਦੁਨੀਆ ਦੀ ਨੰਬਰ ਵਨ ਖਿਡਾਰਣ ਐਸ਼ਲੇ ਬਾਰਟੀ ਨੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਪਹਿਲੀ ਵਾਰ ਆਸਟ੍ਰੇਲੀਅਨ ਓਪਨ ਦਾ ਖਿਤਾਬ ਜਿੱਤਿਆ ਹੈ। ਉਸ ਨੇ ਸ਼ਨੀਵਾਰ ਨੂੰ ਮਹਿਲਾ ਸਿੰਗਲ ਦੇ ਖਿਤਾਬੀ ਮੁਕਾਬਲੇ ‘ਚ ਅਮਰੀਕਾ ਦੀ ਡੇਨੀਏਲ ਕੋਲਿਨਸ ਨੂੰ ਸ
Read More
January 27, 20240
क्या नितीश कुमार फिर से लेंगे CM पद की शपथ ?
बिहार में अभी राजनीतिक पारा चढ़ा हुआ है. इसको लेकर खूब कयास भी लगाए जा रहे हैं. इन हालातों के बीच अब तस्वीर साफ होती दिख रही है. आरजेडी (RJD) और जेडीयू (JDU) में दूरी बढ़ गई है और सीएम नीतीश बीजेपी के
Read More
Comment here