ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ।
ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ
March 10, 20220

Related tags :
Assembly elections India Indian News Punjab Punjab News Social media Social media news
Related Articles
January 5, 20220
ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਇਕ ਮੀਟਿੰਗ ਫਗਵਾੜਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੀਟਿੰਗ
Read More
November 1, 20220
तरनतारन पुलिस ने सुलझाई दोहरे हत्याकांड की गुत्थी, सास की हत्या से मिली बहू
रणजीत सिंह ढिल्लों आईपीएस/एसएसपी तरनतारन के तहत विद्या अभियान के तहत बदमाशों के खिलाफ विशालजीत सिंह पी. पी। एस./एस.पी. जांच तरनतारन, श्री हरमंदर सिंह डी. एस। पी। विशेष एवं श्री सतनाम सिंह डी. एस। पी।
Read More
December 15, 20210
‘ਪੰਜਾਬ ਲੋਕ ਕਾਂਗਰਸ’ ‘ਚ ਜਾਣ ਮਗਰੋਂ ਬੂਟਾ ਮੁਹੰਮਦ ਨੇ ਮਾਰੀ ਪਲਟੀ, BJP ‘ਚ ਹੋ ਗਏ ਸ਼ਾਮਲ
ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਕਾਂਗਰਸ ਵਿਚ ਸਿਆਸਤ ਗਰਮਾਈ ਹੋਈ ਹੈ। ਵੱਖ-ਵੱਖ ਆਗੂਆਂ ਸਣੇ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਵੀ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋ ਰਹੀਆਂ ਹਨ।
ਮਸ਼ਹੂਰ ਗਾਇਕ ਬੂਟਾ ਮੁਹੰਮਦ ਵੱਲੋਂ ਪਹਿਲਾਂ ਕੈਪਟਨ ਦੀ ‘ਪੰਜ
Read More

Comment here