ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ।
ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ
March 10, 20220
Related tags :
Assembly elections India Indian News Punjab Punjab News Social media Social media news
Related Articles
July 12, 20240
ਅੰਮ੍ਰਿਤਸਰ ਚ ਤੇਜ ਬਾਰਿਸ਼ ਵਿੱਚ ਝਬਾਲ ਰੋਡ ਦੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਖਿਲਾਫ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ ਦੇ ਝਭਾਲ ਰੋਡ ਤੇ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਰਕੇ ਇਲਾਕਾ ਵਾਸੀਆਂ ਨੇ ਅੱਜ ਤੇਜ ਬਰਸਾਤ ਦੇ ਵਿੱਚ ਹੀ ਸੜਕ ਤੇ ਬੈਠ ਕੇ ਨਗਰ ਨਿਗਮ ਤੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ
Read More
December 2, 20240
ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਗਾਈ ਅੱਗ
ਜਲੰਧਰ ਮਹਾਨਗਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਹਰ ਰੋਜ਼ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਤਾਜ਼ਾ ਮਾਮਲਾ ਗੁੱਜਾਪੀਰ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਦੋ ਵਿਅਕਤੀਆਂ ਵੱਲੋਂ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਵਾਰਦਾ
Read More
April 28, 20210
Covid Patient Prepares For CA Exam In Odisha Hospital.
A Covid patient was photographed preparing for the Chartered Accountants examination from his hospital bed in Odisha. The picture, shared on Twitter by IAS officer Vijay Kulange, shows the man with hi
Read More
Comment here