Site icon SMZ NEWS

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦਾ ਹੋਇਆ ਤਬਾਦਲਾ

ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਕਬਾਦਲਾ ਕਰ ਦਿੱਤਾ ਗਿਆ ਹੈ। 1991 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵੇਨੂੰ ਪ੍ਰਸਾਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਨਿਯੁਕਤ ਕੀਤੇ ਗਏ ਹਨ। ਉਹ ਹੁਸਨ ਲਾਲ ਦੀ ਥਾਂ ਲੈਣਗੇ।

two IAS officers

ਉਥੇ ਹੀ 1995 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹੁਸਨ ਲਾਲ ਨੂੰ ਟੂਰਿਜ਼ਮ ਤੇ ਕਲਚਰ ਵਿਭਾਗ ਦੇ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।

Exit mobile version