ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਇਹ ਪੰਜਾਬ ਦੇ ਇਤਿਹਾਸ ‘ਚ ਵੱਡਾ ਫ਼ੈਸਲਾ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ “ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ, ਜੋ ਪੰਜਾਬ ਦੇ ਇਤਿਹਾਸ ‘ਚ ਅੱਜ ਤੱਕ ਕਿਸੇ ਨੇ ਵੀ ਲਿਆ ਹੋਵੇਗਾ।”
Comment here