Site icon SMZ NEWS

ਕਸ਼ਮੀਰ ‘ਚ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਵਾਲੇ 3 ਅੱਤਵਾਦੀ ਐਨਕਾਊਂਟਰ ਦੌਰਾਨ ਹੋਏ ਢੇਰ

ਕਸ਼ਮੀਰ ਵਿੱਚ ਅੱਤਵਾਦੀਆਂ ਦੇ ਖਿਲਾਫ ਕਈ ਠੋਸ ਕਦਮ ਚੁੱਕੇ ਗਏ ਹਨ। ਸ਼੍ਰੀਨਗਰ ਵਿੱਚ ਇੱਕ ਮੁੱਠਭੇੜ ਦੌਰਾਨ ਤਿੰਨ ਅੱਤਵਾਦੀਆਂ ਮਾਰੇ ਗਏ ਹਨ। ਇਸ ਐਨਕਾਊਂਟਰ ਤੋਂ ਬਾਅਦ ਸੁਰੱਖਿਆ ਬਲਾਂ ਉੱਤੇ ਪੱਥਰਬਾਜੀ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ।

Massacre during 3 terrorist

ਪੁਲਿਸ ਨੇ ਇਸ ਵਿੱਚ ਸ਼ਾਮਿਲ 15 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਅਨੁਸਾਰ, 16 ਮਾਰਚ ਨੂੰ ਸ਼੍ਰੀਨਗਰ ਦੇ ਨੌਗਾਮ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਮੁੱਠਭੇੜ ਥਾਂ ਦੇ ਆਸਪਾਸ ਸਾਇਨਬੋਰਡ ਵੀ ਲਗਾਏ ਗਏ ਹਨ।

Exit mobile version