Site icon SMZ NEWS

PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੀਐੱਮ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਨੇ ਅੱਜ ਯਾਨੀ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਪ੍ਰਧਾਨ ਮੰਤਰੀ ਮੋਦੀ ਦੇ ਟਵਿੱਟਰ ਹੈਂਡਲ ਰਾਹੀਂ ਮਿਲੀ ਹੈ।

After the meeting with

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਕਿਹਾ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਾਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਪੰਜਾਬ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਅਸੀਂ ਸੂਬੇ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ।

Exit mobile version