ਪੰਜਾਬ ਵਿੱਚ ਦੇਰ ਸ਼ਾਮ ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਵਿੱਚ 5 IPS ਤੇ 6 PPS ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਇਹ ਸਾਰੇ ਅਧਿਕਾਰੀ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚ ਤਾਇਨਾਤ ਸਨ ਪਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਇਨ੍ਹਾਂ ਅਧਿਕਾਰੀਆਂ ਦਾ ਜ਼ਿਲ੍ਹਿਆਂ ਵਿੱਚ ਟਰਾਂਸਫਰ ਕੀਤਾ ਗਿਆ ਸੀ, ਪਰ ਚੋਣ ਪ੍ਰਕਿਰਿਆ ਜਾਰੀ ਹੋਣ ਕਰਕੇ ਨਵੀਂ ਜਗ੍ਹਾ ‘ਤੇ ਪੋਸਟਿੰਗ ਨਹੀਂ ਹੋਈ ਸੀ।ਹੁਣ ਸਰਾਕਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਪੋਸਟਿੰਗ ਦਿੱਤੀ ਹੈ। ਜਲਦ ਹੀ ਪੁਲਿਸ ਤੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਪੱਧਰ ‘ਤੇ ਤਬਾਦਲਿਆਂ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
Comment here