Indian PoliticsNationNewsWorld

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੀਆਂ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਮੁਤਾਬਕ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਸ਼ਾਪਿੰਗ ਮਾਲ, ਬਾਜ਼ਾਰ, ਸਿਨੇਮਾ ਹਾਲ, ਸਕੂਲਾਂ ਤੇ ਦਫਤਰਾਂ ਵਿਚ ਬਿਨਾਂ ਮਾਸਕ ਦੇ ਐਂਟਰੀ ‘ਤੇ ਬੈਨ ਲਗਾ ਦਿੱਤਾ ਗਿਆ ਹੈ।

Comment here

Verified by MonsterInsights