ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਮੁਤਾਬਕ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਸ਼ਾਪਿੰਗ ਮਾਲ, ਬਾਜ਼ਾਰ, ਸਿਨੇਮਾ ਹਾਲ, ਸਕੂਲਾਂ ਤੇ ਦਫਤਰਾਂ ਵਿਚ ਬਿਨਾਂ ਮਾਸਕ ਦੇ ਐਂਟਰੀ ‘ਤੇ ਬੈਨ ਲਗਾ ਦਿੱਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੀਆਂ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਹੋਇਆ ਲਾਜ਼ਮੀ
April 18, 20220

Related tags :
Indian News Social media Social media news
Related Articles
August 5, 20210
ਇਤਿਹਾਸ ਰਚਣ ਤੋਂ ਖੁੰਝੇ ਪਹਿਲਵਾਨ ਰਵੀ ਦਹੀਆ, ਪਰ ਦੇਸ਼ ਦੀ ਝੋਲੀ ਪਾਇਆ ਸਿਲਵਰ ਮੈਡਲ
ਟੋਕੀਓ ਓਲੰਪਿਕਸ ਦਾ ਅੱਜ 14 ਵਾਂ ਦਿਨ ਹੈ। ਅੱਜ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਮੈਡਲ ਵੀ ਆ ਗਿਆ ਹੈ। ਭਾਰਤ ਨੂੰ ਕੁਸ਼ਤੀ ਵਿੱਚ ਇੱਕ ਮੈਡਲ ਮਿਲ ਗਿਆ ਹੈ। ਰਵੀ ਕੁਮਾਰ ਦਹੀਆ ਨੇ ਚਾਂਦੀ ਦੇ ਤਗਮੇ ‘ਤੇ ਕਬਜ਼ਾ ਕੀਤਾ ਹੈ।
ਹਾਲਾਂਕਿ ਉਸ ਨੂੰ ਫਾਈਨ
Read More
July 18, 20220
ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ, ਕਿਹਾ- ਕਾਤਲ ਦੀ ਪੇਸ਼ੀ ‘ਤੇ 200 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਲਾਰੈਂਸ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨਾਮ ਲਏ ਬਿਨਾਂ ਕਿਹਾ ਕਿ ਜੇਕਰ ਉਹ ਪੇਸ਼ੀ ‘ਤੇ ਜਾਣ ਤਾਂ 200 ਪੁਲਿਸ ਮੁਲਾਜ਼ਮ ਅਤੇ ਬੁਲਟ ਪਰੂਫ਼ ਗੱਡੀ
Read More
July 8, 20210
ਸਲਮਾਨ ਖਾਨ ਤੇ ਉਸਦੀ ਭੈਣ ਖ਼ਿਲਾਫ਼ ਚੰਡੀਗੜ੍ਹ ‘ਚ ਧੋਖਾਧੜੀ ਦਾ ਮਾਮਲਾ ਹੋਇਆ ਦਰਜ਼ , ਪੜੋ ਪੂਰੀ ਖ਼ਬਰ
ਬਾਲੀਵੁੱਡ ਮਸ਼ਹੂਰ ਅਦਾਕਾਰ ਸਲਮਾਨ ਖਾਨ ਤੇ ਉਸਦੀ ਭੈਣ ਦੀ ਕੰਪਨੀ ‘ਬੀਂਗ ਹਿਊਮਨ’ ਦੀਆ ਮੁਸ਼ਕਿਲਾਂ ਵੱਧ ਗਈਆਂ ਹਨ। ਚੰਡੀਗੜ੍ਹ ਦੇ ਇੱਕ ਵਪਾਰੀ ਨੇ ਹਨ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ਼ ਕਰਵਾਇਆ ਹੈ। ਉਸਦਾ ਕਹਿਣਾ ਹੈ ਕਿ ਸ਼ੋਅਰੂਮ ਖੋਲਣ
Read More

Comment here