ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮਾਰਚ ਮਹੀਨੇ ਦਾ ਹੈ ਜਦੋਂ ਰਾਜਸਥਾਨ ਪੁਲਿਸ ਨੇ ਹੁਸ਼ਿਆਰਪੁਰ ਵਿੱਚ ਤਾਇਨਾਤ ਇੱਕ ਡੀਐਸਪੀ ਅਤੇ ਐਸਐਚਓ ਸਣੇ 14 ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਪੰਜਾਬ ਪੁਲਿਸ ਨੇ ਕੋਟਾ ਤੋਂ ਇੱਕ ਨੌਜਵਾਨ ਨੂੰ ਅਗਵਾ ਕੀਤਾ ਸੀ।

Comment here