Indian PoliticsNationNewsPunjab newsWorld

‘ਆਪ’ ਜ਼ਿਲ੍ਹਾ ਪ੍ਰਧਾਨਾਂ ਨੂੰ ਮਿਲੇ CM ਮਾਨ, ਬੋਲੇ- ‘ਲੋਕਾਂ ਵਿਚਾਲੇ ਰਹੋ, ਅਸੀਂ ਬਦਲਾਅ ਲਈ ਵਚਨਬੱਧ ਹਾਂ’

ਮੁੱਖ ਮੰਤਰੀ ਭਗਵੰਤ ਮਾਨ ਜਨਤਾ ਦੀ ਭਲਾਈ ਲਈ ਲਗਾਤਾਰ ਪਾਰਟੀ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਆਦਿ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਨਿਰਦੇਸ਼ ਦੇ ਰਹੇ ਹਨ। ਅੱਜ ਉਨ੍ਹਾਂ ਆਮ ਆਦਮੀ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਨੂੰ ਲੋਕਾਂ ਦੇ ਵਿਚਕਾਰ ਰਹਿਣ ਲਈ ਕਿਹਾ।

CM mann meet to
CM mann meet to

ਉਨ੍ਹਾਂ ਸਾਰੇ ਪਾਰਟੀ ਜ਼ਿਲ੍ਹਾ ਪ੍ਰਧਾਨਾਂ ਨੂੰ ਕਿਹਾ ਕਿ ਸਾਨੂੰ ਬਦਲਾਅ ਲਿਆਉਣ ਦਾ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ। ਉਨ੍ਹਾਂ ਜ਼ਿਲ੍ਹਾ ਪ੍ਰਧਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਲੋਕ ਲਹਿਰ ਬਣਾਉਣਾ ਹੈ।

Comment here

Verified by MonsterInsights