ਪੰਜਾਬ ਸਰਕਾਰ ਨੇ ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਵਿਚ ਵੱਡਾ ਤਬਾਦਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸਟੇਟ ਟੈਕਸ ਅਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਕਾਡਰ ਦੇ 23 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟੇਟ ਟੈਕਸ ਅਫਸਰ ਕਾਡਰ ਦੇ 96 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਫੌਰੀ ਹੁਕਮਾਂ ਤਹਿਤ ਆਬਕਾਰੀ ਤੇ ਕਰ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਟੇਟ ਟੈਕਸ ਅਫਸਰ ਕਾਡਰ ਦੇ 96 ਅਧਿਕਾਰੀਆਂ ਦੇ ਤਬਾਦਲੇ ਦੀ ਸੂਚੀ :
Comment here