Site icon SMZ NEWS

PSEB ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ, ਵਿਦਿਆਰਥੀ ਇਸ ਤਰ੍ਹਾਂ ਚੈੱਕ ਕਰਨ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸੋਮਵਾਰ ਨੂੰ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਹ ਜਾਣਕਾਰੀ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦਿੱਤੀ।

PSEB to announce result

ਉਨ੍ਹਾਂ ਦੱਸਿਆ ਕਿ ਅਕਾਦਮਿਕ ਵਰ੍ਹੇ 2021-22 ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਭਲਕੇ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਵਿਦਿਆਰਥੀ ਆਪਣਾ ਨਤੀਜਾ 28 ਜੂਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਸਵੇਰੇ 10 ਵਜੇ ਤੋਂ ਬਾਅਦ ਦੇਖ ਸਕਦੇ ਹਨ।

ਇਸ ਤਰ੍ਹਾਂ ਚੈੱਕ ਕਰੋ ਰਿਜ਼ਲਟ

Exit mobile version