ਕੰਦੋਲਵਾਲੀਆ ਕਤਲ ਕੇਸ : ਲਾਰੈਂਸ 5 ਦਿਨ ਦੇ ਹੋਰ ਰਿਮਾਂਡ ‘ਤੇ, ਪੁਲਿਸ ਦਾ ਦਾਅਵਾ- ‘ਹੋਣਗੇ ਵੱਡੇ ਖੁਲਾਸੇ’

ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 5 ਦਿਨ ਦਾ ਰਿਮਾਂਡ ਮਿਲਿਆ। ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿੱਚ ਲਾਰੇ

Read More

ਹਿਮਾਚਲ : ਕੁੱਲੂ ‘ਚ ਫਟਿਆ ਬੱਦਲ, 6 ਲਾਪਤਾ, ਸੈਲਾਨੀਆਂ ਦੇ ਵੀ ਰੁੜਣ ਦਾ ਵੀ ਡਰ

ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਦਾ ਮੀਂਹ ਜਾਰੀ ਹੈ। ਕੁੱਲੂ ਜ਼ਿਲ੍ਹੇ ਦੀ ਮਨੀਕਰਨ ਘਾਟੀ ਵਿੱਚ ਬੱਦਲ ਫਟਣ ਕਰਕੇ ਕਾਫੀ ਨੁਕਸਾਨ ਹੋਇਆ ਹੈ। ਘਾਟੀ ਦੇ ਮਲਾਨਾ ਵਿੱਚ ਬੱਦਲ ਫਟਣ ਕਾਰਨ ਆਏ ਹੜ

Read More

ਟਵਿੱਟਰ ਦੀ ਕੇਂਦਰ ਨੂੰ ਕਾਨੂੰਨੀ ਚੁਣੌਤੀ, ਕਿਹਾ-‘ਸਮੱਗਰੀ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ’

ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਸਮੱਗਰੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਕੁਝ ਆਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਇਸ ਨੂੰ ਕਾਨੂੰਨੀ ਚੁਣੌਤੀ ਦਿੱਤੀ ਹੈ। ਸੂਤਰਾਂ ਮੁਤਾਬਕ ਕੰ

Read More

ਵਿਸਥਾਰ ਮਗਰੋਂ CM ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ, ਨਵੇਂ ਮੰਤਰੀਆਂ ਨੂੰ ਕਮਰੇ ਵੀ ਅਲਾਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਅੱਜ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ। ਨਵੇਂ ਮੰਤਰੀਆਂ ਨੂੰ ਕੱ

Read More

1984 ਸਿੱਖ ਵਿਰੋਧੀ ਦੰਗੇ, ਹਾਈਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ‘ਤੇ ਲਾਈ ਰੋਕ

ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅਜੇ ਵ

Read More

ਮਹਿੰਗਾਈ ਦਾ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਦੇ ਰੇਟ 50 ਰੁ. ਵਧੇ, ਹੁਣ ਦੇਣੇ ਪਊ ਇੰਨੇ ਰੁਪਏ

ਦੇਸ਼ ਦੇ ਲੋਕ ਪਹਿਲਾਂ ਹੀ ਵਧਦੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਦੂਰ-ਦੂਰ ਤੱਕ ਇਸ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਗੈਸ ਕੰਪਨੀਆਂ ਨ

Read More

ਅੱਜ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ, ਚੱਲਣਗੀਆਂ ਠੰਡੀਆਂ ਹਵਾਵਾਂ, ਗਰਜ ਨਾਲ ਮੀਂਹ ਪੈਣ ਦੇ ਆਸਾਰ

ਮਾਨਸੂਨ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਮੰਗਲਵਾਰ ਨੂੰ ਇੱਕ ਵਾਰ ਫਿਰ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਸੀਨੋ-ਪਸੀਨ ਕਰ ਦਿੱਤਾ, ਕਿਉਂਕਿ ਤਾਪਮਾਨ 37.

Read More

ਲਾਰੈਂਸ ਬਿਸ਼ਨੋਈ ਨੂੰ ਪੇਸ਼ੀ ਲਈ ਲਿਆਂਦਾ ਗਿਆ ਅੰਮ੍ਰਿਤਸਰ, SSOC ‘ਚ ਬਿਤਾਈ ਰਾਤ, ਸਖ਼ਤ ਸੁਰੱਖਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਦੇਰ ਰਾਤ ਕਰੀਬ 10 ਵਜੇ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਨੂੰ ਅੱਜ ਸਵੇਰੇ ਅਦਾਲਤ ਵਿੱਚ ਪੇਸ਼

Read More

ਅਗਨੀਪਥ ਸਕੀਮ ਤਹਿਤ Air Force ‘ਚ ਮਿਲੀਆਂ ਰਿਕਾਰਡ ਤੋੜ ਅਰਜ਼ੀਆਂ, 749899 ਨੌਜਵਾਨਾਂ ਨੇ ਕੀਤਾ Apply

ਅਗਨੀਪਥ ਸਕੀਮ ਦੇ ਤਹਿਤ ਭਾਰਤੀ ਹਵਾਈ ਫੌਜ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਵੱਡੀ ਗਿਣਤੀ ਵਿੱਚ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਾਰਤੀ ਹਵਾਈ ਫੌਜ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅਰਜ

Read More

DGP ਗੌਰਵ ਯਾਦਵ ਨੇ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਤੇ ਫੇਜ਼-8 ਪੁਲਿਸ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਅੱਜ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ ਸਟੇਸ਼ਨ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਭੁੱਲ

Read More