CoronavirusIndian PoliticsNationNewsPunjab newsWorld

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਪੰਜਾਬ ਦੇ 2 ਗੈਂਗਸਟਰ ਫੜੇ, 15 ਬੰਦੂਕਾਂ ਵੀ ਬਰਾਮਦ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਵੱਡੀ ਸਫਲਤਾ ਮਿਲੀ ਹੈ। ਉਸ ਨੇ ਪੰਜਾਬ ਦੇ 2 ਗੈਂਗਸਟਰ ਫੜੇ ਹਨ। ਪੰਜਾਬ ਦੇ 2 ਅੰਤਰਰਾਜੀ ਹਥਿਆਰਾਂ ਦੇ ਸਪਲਾਇਰ ਗਗਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਸਪੈਸ਼ਲ ਸੈੱਲ (NR) ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 15 ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਖਬਰ ਮਿਲੀ ਹੈ ਕਿ ਗਗਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਪਿਛਲੇ 2 ਸਾਲਾਂ ਤੋਂ ਦਿੱਲੀ ਅਤੇ ਪੰਜਾਬ ਦੇ ਗੈਂਗਸਟਰਾਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰ ਰਹੇ ਸਨ।

Comment here

Verified by MonsterInsights