ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਦਿਆਂ 11 ਆਈ.ਏ.ਐੱਸ. ਤੇ 24 ਪੀ.ਸੀ.ਐੱਸ. ਅਧਿਕਾਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਹੁਕਮਾਂ ਤਹਿਤ 35 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ।
ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, 11 IAS ਤੇ 24 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
August 14, 20220
Related tags :
India Indian News Punjab Punjab News Social media Social media news
Related Articles
November 24, 20210
ਪਠਾਨਕੋਟ ਗ੍ਰੇਨੇਡ ਹਮਲੇ ਮਗਰੋਂ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ‘ਚ ਇਕ ਨੌਜਵਾਨ ਗ੍ਰਿਫਤਾਰ
ਪਠਾਨਕੋਟ ਵਿਖੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਐੱਸ. ਐੱਸ. ਓ. ਸੀ. ਨੇ ਅੰਮ੍ਰਿਤਸਰ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਹੈਂਡ ਗ੍ਰੇਨੇਡ ਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਫੜੇ ਗਏ ਦੋਸ਼ੀ ਦੀ ਪਛਾਣ ਅੰਮ੍ਰਿਤਸਰ
Read More
October 9, 20210
ਲਖੀਮਪੁਰ ਮਾਮਲਾ : ਕੀ ਗ੍ਰਿਫਤਾਰ ਹੋਵੇਗਾ ਕੇਂਦਰੀ ਮੰਤਰੀ ਦਾ ਮੁੰਡਾ ? ਪੁੱਛਗਿੱਛ ਜਾਰੀ, ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੋਂ ਅੱਜ ਲਖੀਮਪੁਰ ਖੀਰੀ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਬੀਤੇ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਤਲਬ ਕੀਤਾ ਸੀ, ਪਰ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼
Read More
December 5, 20240
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਬਿਆਨ ਆਇਆ ਸਾਹਮਣੇ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਅੱਜ ਸੁਖਬੀਰ ਸਿੰਘ ਬਾਦਲ ਤੇ ਜੋ ਘੰਟਾ ਘਰ ਦੇ ਬਾਹਰ ਦਰਸ਼ਨੀ ਡਿਉਢੀ ਦੇ ਬਾਹਰ ਸੁਖਬੀਰ ਸਿੰਘ ਬਾਦਲ ਵਲੋਂ ਸੇਵਾਦਾਰ ਦੇ ਤੌਰ ਤੇ ਸੇਵਾ
Read More
Comment here