ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਦਿਆਂ 11 ਆਈ.ਏ.ਐੱਸ. ਤੇ 24 ਪੀ.ਸੀ.ਐੱਸ. ਅਧਿਕਾਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਹੁਕਮਾਂ ਤਹਿਤ 35 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ।
ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, 11 IAS ਤੇ 24 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
