ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਹੋਵੇਗੀ। ਮੀਟਿੰਗ ਸੋਮਵਾਰ ਨੂੰ ਸਵੇਰੇ 10.00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
CM ਮਾਨ ਦੀ ਅਗਵਾਈ ‘ਚ 5 ਸਤੰਬਰ ਨੂੰ ਹੋਵੇਗੀ ਕੈਬਨਿਟ ਦੀ ਬੈਠਕ, ਲਏ ਜਾ ਸਕਦੇ ਨੇ ਅਹਿਮ ਫੈਸਲੇ
September 4, 20220

Related tags :
aap bhagwantmaan India Indian News Punjab Punjab News Social media news
Related Articles
February 7, 20250
ਅਮਰੀਕਾ ਵੱਲੋਂ ਭਾਰਤੀ ਨਾਗਰਿਕਾਂ ਦੀ ਰਿਪੋਰਟ ਆਉਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ‘ਤੇ ਸਾਧਿਆ ਨਿਸ਼ਾਨਾ
ਇੱਕ ਪਾਸੇ, ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ, ਡੋਨਾਲਡ ਟਰੰਪ ਨੇ ਭਾਰਤੀ ਨਾਗਰਿਕਾਂ ਲਈ ਸਖ਼ਤ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਵਾਪਸ ਭਾਰਤ ਭੇਜ ਦਿੱਤਾ, ਜਦੋਂ ਕਿ ਦੂਜੇ ਪਾਸੇ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦੀ ਤਣਾਅਪੂਰਨ ਸਥਿਤੀ ਵਿੱਚ ਬ
Read More
January 19, 20240
घने कोहरे के कारण ट्रक से टकराई गाड़ी
पिछले कई दिनों से पड़ रहा घना कोहरा वाहन चालकों के लिए मुसीबत बन गया है. इस घने कोहरे के कारण कई लोगों की जान भी जा चुकी है. कोहरे के कारण अगर कोई लापरवाही हुई तो इसे दुर्घटना ही समझें। इसी तरह आज सुब
Read More
September 19, 20220
ਫਿਰੋਜ਼ਪੁਰ ਪੁਲਿਸ ਨੇ ਤਿੰਨ ਮਹੀਨਿਆਂ ‘ਚ 249 FIR ਦਰਜ ਕਰਕੇ 305 ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ
ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ, 2022 ਤੋਂ ਹੁਣ ਤੱਕ 249 ਐਫਆਈਆਰ ਦਰਜ ਕਰਕੇ 305 ਦੋਸ਼ੀ ਵਿਅਕਤੀਆਂ ਨੂੰ ਹੈਰੋਇਨ, ਭੁੱਕੀ, ਅਫੀਮ ਅਤੇ ਨਸ਼ੇ ਦੀ ਆਦਤ ਪਾਉਣ ਵਾਲੇ ਪਦਾਰਥਾਂ ਦੀ ਬਰਾਮਦਗੀ ਨਾਲ ਗ੍ਰਿਫਤਾਰ ਕੀਤਾ
Read More

Comment here