ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਹੋਵੇਗੀ। ਮੀਟਿੰਗ ਸੋਮਵਾਰ ਨੂੰ ਸਵੇਰੇ 10.00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
CM ਮਾਨ ਦੀ ਅਗਵਾਈ ‘ਚ 5 ਸਤੰਬਰ ਨੂੰ ਹੋਵੇਗੀ ਕੈਬਨਿਟ ਦੀ ਬੈਠਕ, ਲਏ ਜਾ ਸਕਦੇ ਨੇ ਅਹਿਮ ਫੈਸਲੇ
September 4, 20220

Related tags :
aap bhagwantmaan India Indian News Punjab Punjab News Social media news
Related Articles
December 24, 20240
ਵਿਧਵਾ ਔਰਤ ਨੇ ਆਪਣੇ ਜੇਠ ਤੇ ਲਗਾਏ ਜਮੀਨ ਹੜੱਪਣ ਦੇ ਦੋਸ਼
ਅੰਮ੍ਰਿਤਸਰ ਦੇ ਪਿੰਡ ਮਾਹਲ ਰਾਮ ਤੀਰਥ ਰੋਡ ਦੀ ਰਹਿਣ ਵਾਲੀ ਐਨ.ਆਰ.ਆਈ. ਤੇ ਵਿਧਵਾ ਔਰਤ ਮਨਪ੍ਰੀਤ ਕੌਰ ਸੰਧੂ ਨੇ ਆਪਣੇ ਜੇਠ ਤੇ ਲਗਾਏ ਜਮੀਨ ਹੜੱਪਣ ਦੇ ਦੋਸ਼, ਗੱਲਬਾਤ ਕਰਦੇ ਹੋਏ ਮਨਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਮੈਂ ਇੰਡੀਆ ਆਈ ਤਾਂ ਮੈਨੂੰ ਪਤਾ
Read More
July 1, 20210
ਆਟੋ ‘ਚ ਸੁਰੱਖਿਆ ਲਈ ਲੁਧਿਆਣਾ ਪੁਲਿਸ ਦੀ ਨਿਵੇਕਲੀ ਪਹਿਲ- ਆਟੋ ਤੇ ਚਾਲਕ ਬਾਰੇ ਸਭ ਕੁਝ ਦੱਸੇਗਾ ਐਪ
ਲੁਧਿਆਣਾ ਜ਼ਿਲ੍ਹੇ ਵਿੱਚ ਕੁਝ ਗਲਤ ਨੀਅਤ ਵਾਲੇ ਆਟੋ ਵਾਲਿਆਂ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਹੁਣ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲ ਕੀਤੀ ਗਈ ਹੈ।
Read More
October 2, 20220
ਖੁਸ਼ਖਬਰੀ ! ਹੁਣ 80 ਲੱਖ ਲੋਕਾਂ ਨੂੰ ਮਿਲੇਗਾ ਗਰੀਨ ਕਾਰਡ, ਅਮਰੀਕੀ ਕਾਂਗਰਸ ’ਚ ਬਿੱਲ ਹੋਇਆ ਪੇਸ਼
ਡੈਮੋਕਰੈਟਿਕ ਪਾਰਟੀ ਦੇ ਚਾਰ ਸੈਨੇਟਰਾਂ ਨੇ 80 ਲੱਖ ਲੋਕਾਂ ਨੂੰ ਗ੍ਰੀਨ ਕਾਰਡ ਮੁਹੱਈਆ ਕਰਾਉਣ ਦੇ ਇਰਾਦੇ ਨਾਲ ਅਮਰੀਕੀ ਕਾਂਗਰਸ ਵਿੱਚ ਬਿੱਲ ਪੇਸ਼ ਕੀਤਾ ਹੈ। ਜੇਕਰ ਬਿੱਲ ਪਾਸ ਹੋ ਗਿਆ ਤਾਂ ਡਰੀਮਰਜ਼, ਐਚ-1ਬੀ ਅਤੇ ਲੰਬੇ ਸਮੇਂ ਦੇ ਵੀਜ਼ਾਧਾਰਕਾਂ ਨੂੰ
Read More
Comment here