ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਹੋਵੇਗੀ। ਮੀਟਿੰਗ ਸੋਮਵਾਰ ਨੂੰ ਸਵੇਰੇ 10.00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
CM ਮਾਨ ਦੀ ਅਗਵਾਈ ‘ਚ 5 ਸਤੰਬਰ ਨੂੰ ਹੋਵੇਗੀ ਕੈਬਨਿਟ ਦੀ ਬੈਠਕ, ਲਏ ਜਾ ਸਕਦੇ ਨੇ ਅਹਿਮ ਫੈਸਲੇ
September 4, 20220

Related tags :
aap bhagwantmaan India Indian News Punjab Punjab News Social media news
Related Articles
May 5, 20220
ਹੱਦਬੰਦੀ ਰਿਪੋਰਟ ‘ਤੇ ਮਹਿਬੂਬਾ ਦਾ BJP ‘ਤੇ ਹਮਲਾ, ‘ਸਿਰੇ ਤੋਂ ਖਾਰਿਜ ਕਰਦੇ ਹਾਂ, ਸਾਨੂੰ ਇਸ ‘ਤੇ ਭਰੋਸਾ ਨਹੀਂ’
ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਨਵੀਂ ਹੱਦਬੰਦੀ ਨੋਟੀਫਿਕੇਸ਼ਨ ਤੋਂ ਮਗਰੋਂ ਉਥੇ ਦੇ ਨੇਤਾਵਾਂ ਦਾ ਰੁਖ਼ ਸਾਹਮਣੇ ਆ ਰਿਹਾ ਹੈ। ਰਾਜ ਦੀ ਸਾਬਕਾ ਮੁੱਖ ਮੰਤਰੀ ਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਇਸ ਨੂੰ ਲੈ ਕੇ ਬੀਜੇਪੀ ‘ਤੇ ਨਿਸ਼ਾਨਾ ਵਿੰਨ੍ਹਿਆ।
Read More
January 17, 20220
ਚੋਣ ਕਮਿਸ਼ਨ ਵੱਲੋਂ ਪੰਜਾਬ ਚੋਣਾਂ ਦੀ ਤਰੀਕ ਬਦਲੇ ਜਾਣ ਦਾ ਅਕਾਲੀ ਦਲ ਨੇ ਕੀਤਾ ਸਵਾਗਤ
ਪੰਜਾਬ ਵਿਧਾਨ ਸਭਾ ਚੋਣਾਂ ਲਈ ਤਰੀਖ ਨੂੰ ਬਦਲ ਦਿੱਤਾ ਹੈ। ਸ੍ਰੀ ਗੁਰੂ ਰਵਿਦਾਸ ਜਯੰਤੀ ਨੂੰ ਦੇਖਦੇ ਹੋਏ ਸੂਬੇ ਵਿਚ ਹੁਣ 14 ਫਰਵਰੀ ਦੀ ਥਾਂ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਅਕਾਲੀ ਦਲ ਨੇ ਸਵਾਗਤ ਕੀਤਾ ਹੈ। ਅਕਾਲੀ
Read More
April 28, 20250
ਹਾਏ ਓ ਰੱਬਾ ਕਹਿਰ ਢਹਿ ਗਿਆ , ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਲੱਗੀ ਅੱਗ, 16 ਕਿੱਲੇ ਸੜ ਕੇ ਹੋਏ ਸਵਾਹ
ਪੰਜਾਬ ਭਰ ਦੇ ਖੇਤਾਂ ਦੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਬਲਾਕ ਦੇ ਪਿੰਡ ਕੈਦੂਪੁਰ ਵਿਖੇ ਕਣਕ ਦੀ ਨਾੜ ਜਿਸ ਤੋਂ ਤੂੜੀ ਬਣਾਈ ਜਾਣੀ ਸੀ, ਕਣਕ ਦੀ ਨਾੜ ਦੇ
Read More

Comment here