ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਨਿਤਨੇਮ ਕਰਦੇ ਹੋਏ ਉਨ੍ਹਾਂ ਨੇ ਆਪਣੀ ਸੰਸਾਰਿਕ ਯਾਤਰਾ ਪੂਰੀ ਕੀਤੀ।
ਜਥੇਦਾਰ ਅਵਤਾਰ ਸਿੰਘ ਹਿਤ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਦੁਨੀਆ ਭਰ ‘ਚ ਸੋਗ ਦਾ ਮਾਹੌਲ ਹੈ। ਜਥੇ. ਅਵਤਾਰ ਸਿੰਘ ਹਿੱਤ ਸੀਨੀਅਰ ਅਕਾਲੀ ਆਗੂ ਸਨ।