ਸਮੂਹ ਸੰਤ ਸਮਾਜ ਸੇਵੀ ਜਥੇਬੰਦੀਆਂ ਅਤੇ ਵਾਤਾਵਰਣ ਪ੍ਰੇਮੀਆਂ ਦੇ ਵੱਲੋਂ ਅੱਜ ਜਲੰਧਰ ਦੇ ਪ੍ਰੈੱਸ ਕਲੱਬ ਦੇ ਵਿੱਚ ਕਾਨਫਰੰਸ ਕੀਤੀ ਗਈ ਜਿਸ ਦੇ ਵਿੱਚ ਮੁੱਖ ਰੂਪ ਦੇ ਵਿੱਚ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ ਇਸ ਚਲਦੇ ਆ ਉਹਨਾਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਅਤੇ ਪਾਰਟੀਆਂ ਤੇ ਸਰਕਾਰਾਂ ਤੋਂ ਸਵਾਲਾਂ ਦੇ ਜਵਾਬਾਂ ਦੀ ਮੰਗ ਕੀਤੀ ਹੈ ਜਿਸ ਦੇ ਵਿੱਚ ਵਾਤਾਵਰਣ ਦੇ ਨਾਲ ਜੁੜੇ ਸਵਾਲਾਂ ਨੂੰ ਮੁੱਖ ਰੂਪ ਦੇ ਵਿੱਚ ਰੱਖਿਆ ਗਿਆ ਸੰਤ ਸਮਾਜ ਦੇ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸਵਾਲ ਚੁੱਕੇ ਜਾ ਰਹੇ ਨੇ ਅਤੇ ਇਹ ਸਵਾਲ ਪੁੱਛਿਆ ਗਿਆ ਕਿ ਕਿੱਥੇ ਹੈ ਸਾਡਾ ਰੰਗਲਾ ਪੰਜਾਬ? ਉਹਨਾਂ ਲੋਕਾਂ ਨੂੰ ਕਿਹਾ ਹੈ ਕਿ ਵੋਟ ਮੰਗਣ ਆ ਰਹੇ ਉਮੀਦਵਾਰਾਂ ਤੋਂ ਸਵਾਲ ਪੁੱਛੇ ਜਾਣ, ਉਹਨੇ ਕਿਹਾ ਜਲਵਾਯੂ ਦੀ ਤਬਦੀਲੀ ਦੀ ਮਾਰ ਹੇਠਾਂ ਦੇਸ਼ ਦੇ 13 ਜਿਲੇ ਆਏ ਹੋਏ ਨੇ ਇਹਨਾਂ ਵਿੱਚੋਂ ਪੰਜਾਬ ਦੇ ਨੌ ਜ਼ਿਲ੍ਹੇ ਹਿਮਾਚਲ ਦੇ ਅੱਠ ਤੇ ਹਰਿਆਣਾ ਦੇ 11 ਜ਼ਿਲ੍ਹੇ ਸ਼ਾਮਿਲ ਹਨ, ਇਸ ਦੇ ਨਾਲ ਨਾਲ ਪੰਜਾਬ ਦੇ ਵਿੱਚ ਜੰਗਲਾਂ ਦਾ ਰਕਬਾ, ਪੰਜਾਬ ਦੇ ਵਿੱਚੋਂ ਹੋ ਰਿਹਾ ਪ੍ਰਵਾਸ, ਹੜ੍ਹਾ ਦੀ ਮਾਰ ਤੋਂ ਬਚਣ ਦੇ ਤਰੀਕੇ ਤੇ ਹੋਰ ਮੁੱਦੇ ਜੋ ਸਿੱਧੇ ਤੌਰ ਤੇ ਮਨੁੱਖੀ ਜੀਵਨ ਦੇ ਨਾਲ ਜੁੜੇ ਹੋਏ ਨੇ ਇਹਨਾਂ ਦੇ ਉੱਤੇ ਉਮੀਦਵਾਰਾਂ ਤੋਂ ਸਵਾਲ ਜਰੂਰ ਪੁੱਛੇ ਜਾਣ।
ਸੰਤ ਸੀਚੇਵਾਲ ਨੇ ਪਾਣੀ ਨੂੰ ਲੈ ਕੇ ਕੀਤੇ ਹੈਰਾਨੀਜਨਕ ਖੁਲਾਸੇ ||
April 16, 20240

Related Articles
January 5, 20210
ਕਿਸੇ ਕੰਢੇ ਨਾ ਲੱਗ ਸਕੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ 7ਵੇਂ ਗੇੜ ਦੀ ਬੈਠਕ
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਘੇਰ ਕੇ ਬੈਠੇ ਧਰਨਾਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ 7ਵੇਂ ਗੇੜ ਦੀ ਬੈਠਕ ਵੀ ਕਿਸੇ ਕੰਢੇ ਨਾ ਲੱਗ ਸਕੀ। ਕਿਸਾਨ ਜਥੇਬੰਦੀਆਂ ’ਚ ਸ਼ਾਮਲ ਕਿਸਾਨਾਂ ਦੇ 40 ਨੁਮਾਇੰਦਿਆਂ ਅਤੇ ਕੇ
Read More
August 28, 20220
Vande Bharat Train Hits 180 kmph Mark During Trials
India's Vande Bharat Express train breached the 180 kmph speed limit during a test run on Friday.
Taking to Twitter, Union Railway Minister Ashwani Vaishnaw wrote, "VandeBharat-2 speed trial starte
Read More
August 26, 20220
ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ‘ਚ ਬੇਨਿਯਮੀਆਂ ਦੀ ਜਾਂਚ ਲਈ 7 RTA ਦਫ਼ਤਰਾਂ ਦੀ ਅਚਨਚੇਤ ਚੈਕਿੰਗ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਮੋਟਰ ਵ੍ਹੀਕਲ ਇੰਸਪੈਕਟਰ ਜਲੰਧਰ ਨਰੇਸ਼ ਕਲੇਰ ਤੇ ਇਕ ਪ੍ਰਾਈਵੇਟ ਏਜੰਟ ਰਾਮਪਾਲ ਉਰਫ ਰਾਧੇ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵਾਹਨਾਂ ਲਈ ਫਿਟਨੈੱਸ ਸਰਟੀਫ
Read More

Comment here