ਜਲੰਧਰ ਮਹਾਨਗਰ ‘ਚ ਅੱਜ ਸਵੇਰੇ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਸਨ ਪਰ ਦੋਆਬਾ ਸਕੂਲ ਨੇੜੇ ਕੂੜੇ ਦੇ ਢੇਰ ਕੋਲ ਦੋਵੇਂ ਬਾਈਕ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤਾ। ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ ‘ਤੇ ਖਿੱਲਰ ਗਏ।
ਸਵੇਰੇ-ਸਵਖ਼ਤੇ ਸ਼ਗਨਾਂ ਵਾਲ਼ਾ ਵੇਹੜਾ ਬਦਲਿਆ ਮਾਤਮ ਚ ਭੈਣ ਦੇ ਵਿਆਹ ਵਾਲੇ ਦਿਨ ਸੜਕ ਹਾਦਸੇ ‘ਚ ਭਰਾ ਅਤੇ ਪਿਤਾ ਦੀ ਹੋਈ ਮੌ ਤ
June 12, 20240
Related Articles
March 6, 20220
‘ਸੈਰ ਕਰਨ ਜਾ ਰਿਹਾਂ…’ ਪਤਨੀ ਨੂੰ ਝੂਠ ਬੋਲ ਰੂਸ ਖਿਲਾਫ ਲੜਨ ਯੂਕਰੇਨ ਪਹੁੰਚਿਆ ਬ੍ਰਿਟੇਨ ਦਾ ਬੰਦਾ!
ਰੂਸ-ਯੂਕਰੇਨ ਵਿੱਚ ਜੰਗ ਚੱਲ ਰਹੀ ਹੈ। ਲੋਕ ਜੰਗ ਪੀੜਤ ਦੇਸ਼ ਨੂੰ ਛੱਡ ਕੇ ਭੱਜ ਰਹੇ ਹਨ। ਇਸ ਵਿਚਾਲੇ ਇੱਕ ਅਜਿਹੇ ਸ਼ਖਸ ਦੀ ਕਹਾਣੀ ਸਾਹਮਣੇ ਆਈ ਹ, ਜੋ ਪਤਨੀ ਨੂੰ ਝੂਠ ਬੋਲ ਕੇ ਸਿੱਧੇ ਯੂਕਰੇਨ ਪਹੁੰਚ ਗਿਆ। ਦਰਅਸਲ ਇਹ ਸ਼ਖਸ ਸੈਰ ਕਰਨ ਦੇ ਬਹਾਨੇ ਘਰੋਂ
Read More
August 28, 20220
ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਕ੍ਰੇਨ ਦੀ ਲਪੇਟ ਵਿਚ ਆਉਣ ਨਾਲ ਪਲਾਸਟਿਕ ਕਾਰੋਬਾਰੀ ਦੀ ਹੋਈ ਮੌਤ
ਲੁਧਿਆਣਾ ਵਿਚ ਅੱਜ ਸਵੇਰੇ ਇਕ ਪਲਾਸਟਿਕ ਕਾਰੋਬਾਰੀ ਦੀ ਹਾਦਸੇ ਵਿਚ ਮੌਤ ਹੋ ਗਈ। ਕਾਰੋਬਾਰੀ ਨੂੰ ਕਰੇਨ ਨੇ ਆਪਣੀ ਲਪੇਟ ਵਿਚ ਲੈ ਗਿਆ। ਮੌਕੇ ‘ਤੇ ਹੀ ਕਾਰੋਬਾਰੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰੋਬਾਰੀ ਸਵੇਰੇ ਸੈਰ ਕਰਨ ਨਿਕਲਿਆ ਸੀ। ਜਿਵੇਂ ਹ
Read More
April 4, 20240
जेल से बाहर आए संजय सिंह, कहा- ‘जेल के ताले टूटेंगे, केजरीवाल, सिसौदिया-सतेंद्र जैन रिहा होंगे’
आम आदमी पार्टी नेता संजय सिंह तिहाड़ जेल से बाहर आ गए हैं. शराब घोटाला मामले में उन्हें छह महीने बाद जमानत मिल गई. इससे पहले ही उनकी रिहाई का आदेश जेल पहुंच गया था. इसके बाद जेल प्रशासन औपचारिकताएं पू
Read More
Comment here