ਗੁਰਦਾਸਪੁਰ ਪੁਲਿਸ ਵੱਲੋਂ ਖਾਸ ਕਰ ਐਸਐਸਪੀ ਗੁਰਦਾਸਪੁਰ ਵੱਲੋਂ ਨਸ਼ੇ ਦੇ ਉੱਪਰ ਕੰਟਰੋਲ ਕਰਨ ਲਈ ਸਤੀ ਵਧਾ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਐਸਐਸਪੀ ਗੁਰਦਾਸਪੁਰ ਨੇ ਹੇਠਲੇ ਲੈਵਲ ਦੀ ਅਧਿਕਾਰੀਆਂ ਦੀ ਬਦਲੀ ਕਰ ਦਿੱਤੀ ਹੈ। ਅਤੇ ਨਸ਼ੇ ਦੇ ਉੱਪਰ ਪੂਰੀ ਤਰ੍ਹਾਂ ਨਕੇਲ ਕਸਣ ਲਈ ਨਸ਼ੇ ਦੇ ਸੌਦਾਗਰਾਂ ਨੂੰ ਪਨਾਹ ਦੇਣ ਵਾਲਿਆਂ ਉੱਪਰ ਵੀ ਹੋਵੇਗੀ ਕਾਰਵਾਈ ਜਾਇਦਾਦ ਕੀਤੀ ਜਾਵੇਗੀ ਕੁਰਕ,,
ਵੀ ਓ,,, ਪ੍ਰੈਸ ਕਾੰਨਫਰਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਐਸਐਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨਹੀਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਮਾਨਯੋਗ ਟਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਵਿੱਚ ਸਪੈਸ਼ਲ ਸਰਚ ਆਪਰੇਸ਼ਨ ਚਲਾਈ ਜਾ ਰਹੀ ਹਨ। ਜ਼ਿਲ੍ਹਾ ਪੁਲਿਸ ਵੱਲੋਂ ਚਾਰ ਐਂਟੀ ਡਰੱਗ ਸਕਾਟ ਬਣਾਏ ਗਏ ਹਨ ਜਿਨਾਂ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਮਾੜੇ ਅਨਸਰਾਂ,, 34 ਡਰੱਗ ਹੋਟ ਸਪੋਰਟ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਰੇਡ ਕਰਕੇ ਅਚਨਚੇਤ ਚੈਕਿੰਗ ਕੀਤੀ ਗਈ ਹੈ। ਜਿੱਥੇ ਉਹਨਾਂ ਨੇ ਅੱਗੇ ਦੱਸਦਿਆਂ ਹੋਇਆਂ ਕਿਹਾ ਕਿ ਲੱਸੀ ਉੱਪਰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹੇਠਲੇ ਲੈਵਲ ਦੇ ਅਧਿਕਾਰੀਆਂ ਦੀ ਬਦਲੀਆਂ ਵੀ ਕਰ ਦਿੱਤੀਆਂ ਗਈਆਂ ਹਨ। ਜਿਨਾਂ ਵਿੱਚ ਕੁੱਲ 161 ਕਰਮਚਾਰੀਆਂ ਸ਼ਾਮਿਲ ਹਨ ਇਸ ਤੋਂ ਇਲਾਵਾ 34 ਪੁਲਿਸ ਕਰਮਚਾਰੀਆਂ ਦੀਆਂ ਬਦਲੀਆਂ ਜ਼ਿਲ੍ਾ ਗੁਰਦਾਸਪੁਰ ਤੋਂ ਬਾਹਰ ਕਰਨ ਦੀ ਸਿਫਾਰਿਸ਼ ਉੱਚ ਦਫਤਰਾਂ ਨੂੰ ਭੇਜੀ ਗਈ ਹੈ। ਜਿੱਥੇ ਉਹਨਾਂ ਨੇ ਕਿਹਾ ਕਿ ਨਖੇਦੀ ਕਾਰੋਬਾਰ ਕਰਨ ਵਾਲਿਆਂ ਦੀਆਂ ਜਾਇਦਾਤਾਂ ਕੁਰਕ ਕੀਤੀਆਂ ਗਈਆਂ ਹਨ।,, ਅਤੇ ਲਗਾਤਾਰ ਸਿਲਸਿਲਾ ਜਾਰੀ ਹੈ।,,, ਜਿੱਥੇ ਉਹਨਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਪ੍ਰੋਗਰਾਮ ਚਲਾਏ ਜਾ ਰਹੇ ਹਨ ਜਿਸ ਦੇ ਤਹਿਤ ਪਿਛਲੇ ਮਹੀਨਿਆਂ ਵਿੱਚ ਫੁਟਬਾਲ ਅਤੇ ਵਾਲੀਬਾਲ ਦੇ ਮੈਚ ਵੀ ਕਰਵਾਏ ਗਏ ਹਨ। ਤਾਂ ਜੋ ਨੌਜਵਾਨ ਪੀੜੀ ਦਾ ਧਿਆਨ ਖੇਡਾਂ ਵੱਲ ਕੀਤਾ ਜਾ ਸਕੇ,,, ਜਿੱਥੇ ਐਸਐਸਪੀ ਗੁਰਦਾਸਪੁਰ ਨੇ ਦੱਸਿਆ ਕਿ ਡਰੱਗ ਦਾ ਕਾਰੋਬਾਰ ਕਰਨ ਲਈ ਪੁਲਿਸ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਆਮ ਜਨਤਾ ਵਾਸਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ ਜਿਨਾਂ ਵਿੱਚ
Comment here