ਇਸੇ ਕੜੀ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਵੱਲੋਂ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਵੱਖ-ਵੱਖ ਮੁਹੱਲਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ ਅਤੇ ਨਸ਼ੀਲੇ ਪਦਾਰਥ ਫੜੇ ਜਾ ਰਹੇ ਹਨ, ਇਹ ਜਾਣਕਾਰੀ ਦਿੰਦਿਆਂ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ ਅਤੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਮੋਗਾ ਜ਼ਿਲ੍ਹੇ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਗਈ ਹੈ ਉਨ੍ਹਾਂ ਕਿਹਾ ਕਿ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਆਹ ਕੀ ਹੋ ਗਿਆ ਪੁਲਿਸ ਹੀ ਪੁਲਿਸ ? ਸੁੱਤੇ ਪਏ ਲੋਕਾਂ ਦੇ ਘਰੇ ਜਾ ਵੜੇ ਬੈੱਡਰੂਮ ਤੱਕ ਦੀ ਲਈ ਤਲਾਸ਼ੀ , ਸੁਣੋ ਕੀ ਹੈ ਪੂਰਾ ਮਾਮਲਾ !
June 21, 20240
Related Articles
August 14, 20220
ਭੋਗਪੁਰ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ‘ਚ ਭਾਰੀ ਰੋਸ, ਦੋਸ਼ੀ ਕਾਬੂ
ਭੋਗਪੁਰ ਵਿਖੇ ਅੱਜ ਸਵੇਰੇ ਗੁਰਦੁਆਰਾ ਸਾਹਿਬ ‘ਚ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਭੋਗਪੁਰ ਵਿਖੇ ਅੱਜ ਸਵੇਰੇ 5.30 ਵਜੇ ਭਾਈ ਰਵਿੰਦਰ ਸਿੰਘ ਗੁਰ
Read More
July 12, 20210
ਡਾ. ਦਲਜੀਤ ਚੀਮਾ ਨੇ ਬਿਜਲੀ ਮੁੱਦੇ ਨੂੰ ਲੈ ਕੇ ‘ਕਾਂਗਰਸ’ ਨੂੰ ਲਿਆ ਨਿਸ਼ਾਨੇ ‘ਤੇ, ਗਲਤ ਤੱਥ ਪੇਸ਼ ਕਰਨ ਦਾ ਲਗਾਇਆ ਦੋਸ਼
ਅਕਾਲੀ ਦਲ ਦੇ ਨੇਤਾ ਦਲਜੀਤ ਚੀਮਾ ਕਾਂਗਰਸ ਪਾਰਟੀ ਨੂੰ ਬਿਜਲੀ ਮੁੱਦੇ ‘ਤੇ ਨਿਸ਼ਾਨੇ ਉਤੇ ਲੈਂਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਦੀ ਵੱਡੀ ਖੇਡ ਹੈ, ਜਿਸ ਦੇ ਕੁਝ ਤੱਥ ਅਖਬਾਰ ਵਿੱਚ ਪ੍ਰਕਾਸ਼ਤ ਕੀਤੇ ਗਏ ਹਨ, ਜਿਸ ਵਿੱਚ ਕਾਂਗਰਸ ਪਾਰਟੀ ਵੱਲੋਂ ਲਗਾਤਾਰ
Read More
September 27, 20210
CM ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨਾਲ ਕੀਤੀ ਮੀਟਿੰਗ , ਕਿਹਾ- ਕੰਮ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸ਼ਾਂਤ ਅਤੇ ਨਿਮਰ ਹਾਂ, ਪਰ ਮੇਰੀ ਨਿਮਰਤਾ ਨੂੰ ਗਲਤ ਨਾ ਸਮਝੋ। ਆਮ ਲੋਕਾਂ ਲਈ ਕੰਮ ਨਾ ਕਰਨ ਵਾਲਿਆਂ ਵਿਰੁ
Read More
Comment here