ਬਟਾਲਾ ਦੇ ਖਜੂਰੀ ਗੈਟ ਇਲਾਕੇ ਚ ਇਕ ਬੂਟਾ ਦੀ ਦੁਕਾਨ ਚ 3 ਅਣਪਛਾਤੇ ਨੌਜਵਾਨ ਨਵੇਂ ਬੂਟ ਲੈਣ ਦੇ ਬਹਾਨੇ ਆਏ ਅਤੇ ਜਿੱਥੇ ਪੈਰਾ ਚ ਨਵੇਂ ਬੂਟ ਪਾ ਉਥੋ ਫਰਾਰ ਹੋ ਗਏ ਉਥੇ ਹੀ ਜਾਂਦੇ ਜਾਂਦੇ ਦੁਕਾਨਦਾਰ ਦੇ ਹੱਥ ਚੋ ਕਰੀਬ 15 ਹਜ਼ਾਰ ਰੁਪਏ ਨਕਦੀ ਦੀ ਖੋਹ ਵੀ ਕਰ ਗਏ | ਦੁਕਾਨ ਮਾਲਕ ਵਿੱਕੀ ਸ਼ਰਮਾ ਨੇ ਦੱਸਿਆ ਕੀ ਸ਼ਾਮ ਕਰੀਬ 4 ਵਜੇ ਉਸਦੀ ਦੁਕਾਨ ਤੇ ਤਿੰਨ ਨੌਜਵਾਨ ਜਿਹਨਾਂ ਦੇ ਹੱਥ ਚ ਦਾਤਰ ਸੀ ਉਹ ਦੁਕਾਨ ਤੇ ਆਏ ਅਤੇ ਉਹਨਾਂ ਨਵੇਂ ਬੂਟ ਲੈਣ ਦੀ ਮੰਗ ਕੀਤੀ ਅਤੇ ਆਪ ਹੀ ਡਿਸਪਲੇ ਚ ਲੱਗੇ ਬੂਟ ਦੇਖਣ ਲੱਗ ਪਏ ਅਤੇ ਦੇਖਦੇ ਦੇਖਦੇ ਦੋ ਨੌਜਵਾਨ ਪਹਿਲਾ ਬਾਹਰ ਖੜੇ ਹੋ ਗਏ ਅਤੇ ਇੱਕ ਨੌਜਵਾਨ ਨੇ ਇੱਕ ਬੂਟਾ ਦਾ ਜੋੜਾ ਆਪਣੇ ਪੈਰਾ