ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਘੁਮਾਣ ਦੀ ਪੁਲਿਸ ਟੀਮ ਵਲੋਂ ਐਸ ਐਸ ਪੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਖਬੀਰ ਖਾਸ ਦੀ ਇਤਲਾਹ ਤੇ ਨਾਕੇਬੰਦੀ ਦੌਰਾਨ ਇਕ ਆਈ 20 ਗੱਡੀ ਵਿੱਚ ਸਵਾਰ ਅਨਮੋਲ ਸਿੰਘ ਵਾਸੀ ਚੀਮਾ ਖੁੱਡੀ ਨੂੰ 255 ਗ੍ਰਾਮ ਹੈਰੋਇਨ ਅਤੇ 3190 ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਕਾਮਯਾਬੀ ਹਾਸਿਲ ਕਰਦੇ ਹੋਏ ਕੇਸ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਇਸਦੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਅਨਮੋਲ ਸਿੰਘ ਦਾ ਰਿਮਾਂਡ ਲੈਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ ਕੇ ਇਹ ਹੈਰੋਇਨ ਕਿਥੋਂ ਅਤੇ ਕਿਸਦੇ ਕੋਲੋ ਲਿਆਕੇ ਵੇਚਦਾ ਸੀ ਅਤੇ ਕਦੋ ਤੋਂ ਇਸ ਕੰਮ ਨਾਲ ਜੁੜਿਆ ਹੋਇਆ ਸੀ ਫਿਲਹਾਲ ਇਸਦੇ ਉਪਰ ਪਹਿਲਾ ਕੋਈ ਕੇਸ ਦਰਜ ਨਹੀਂ ਹੈ ਅਤੇ ਇਸਦੇ ਵਲੋਂ ਇਹ ਕੰਮ ਜਲਦ ਅਮੀਰ ਬਣਨ ਲਈ ਕੀਤਾ ਜਾ ਰਿਹਾ ਸੀ |
ਜਲਦ ਅਮੀਰ ਬਣਨ ਦੀ ਚਾਹਤ ਨੇ ਪਹੁੰਚਾਇਆ ਸਲਾਖਾਂ ਪਿੱਛੇ ਦੇਖੌ ਕਿਵੇਂ ਅਪਣਾਇਆ short cut ਤਰੀਕਾ
June 25, 20240
Related Articles
September 2, 20210
ਰਾਹੁਲ ਗਾਂਧੀ ਦਾ ਸਵਾਲ, ਪੁੱਛਿਆ – ਮੋਦੀ ਸਰਕਾਰ ਨੇ ਗੈਸ-ਡੀਜ਼ਲ-ਪੈਟਰੋਲ ਤੋਂ ਕਮਾਏ 23 ਲੱਖ ਕਰੋੜ, ਕਿੱਥੇ ਗਏ ਪੈਸੇ ?
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵੱਧਦੀਆਂ ਕੀਮਤਾਂ ਕਾਰਨ ਆਮ ਲੋਕ ਸਿੱਧੇ ਤੌਰ ‘ਤੇ ਦੁਖੀ ਹੁੰਦੇ ਹਨ।
ਇਹ ਜਨਤਾ ਦੀਆਂ ਜੇਬਾਂ ਨੂੰ ਪ੍ਰ
Read More
September 4, 20220
ਬਿਜਲੀ ਮੰਤਰੀ ਦਾ ਦਾਅਵਾ- ‘ਪੰਜਾਬ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਜ਼ੀਰੋ’ ਬਿਜਲੀ ਬਿੱਲ ਦੇਣ ਦੇ ਚੋਣ ਵਾਅਦੇ ਦੀ ਪੂਰਤੀ ਕਰਦਿਆਂ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਨੂੰ ‘ਜ਼ੀਰੋ’ ਬਿਜਲੀ ਬਿੱਲ ਆਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।
Read More
January 23, 20220
ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ-“ਮੋਦੀ ਸਰਕਾਰ ਨੇ ਦੇਸ਼ ਦੇ 4 ਕਰੋੜ ਲੋਕਾਂ ਨੂੰ ਗਰੀਬੀ ਦੇ ਦਲਦਲ ‘ਚ ਧੱਕਿਆ”
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਦਾ ਵਿਕਾਸ ਸਿਰਫ਼ ਕੁਝ ਪੂੰਜੀਪਤੀਆਂ ਲਈ ਹੈ। ਦੇਸ਼ ਦੀ ਜਨਤਾ ਵੱਲ ਉਨ੍ਹਾਂ
Read More
Comment here