ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਪੁਰਾਣਾ ਧਾਰੀਵਾਲ ਰੇਲਵੇ ਲਾਈਨ ਨਜਦੀਕ ਖੇਤਾਂ ਵਿੱਚ ਇੱਕ 24 ਸਾਲਾਂ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ । ਮ੍ਰਿਤਕ ਚਾਂਦ ਮਸੀਹ ਦੀ ਮਾਤਾ ਭੋਲੀ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਸਾਡੇ ਘਰ ਆ ਕੇ ਦੱਸਿਆ ਕਿ ਤੁਹਾਡਾ ਬੇਟਾ ਚਾਂਦ ਮਸੀਹ ਰੇਲਵੇ ਲਾਈਨ ਨਜਦੀਕ ਖੇਤਾਂ ਵਿੱਚ ਪਿਆ ਹੋਇਆ ਹੈ ਜਦ ਜਾ ਕੇ ਵੇਖਿਆ ਤਾਂ ਉਸਨੂੰ ਕਾਫੀ ਸੱਟਾਂ ਲੱਗੀਆਂ ਸਨ ਅਤੇ ਖੂਨ ਨਾਲ ਲੱਥ-ਪੱਥ ਸੀ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਮ੍ਰਿਤਕ ਕਿਸੇ ਨਾਲ ਸਟਰਿੰਗ ਦਾ ਕੰਮ ਕਰਦਾ ਸੀ ਅਤੇ ਅੱਜ ਵੀ ਸਵੇਰ ਉਨ੍ਹਾਂ ਦੇ ਨਾਲ ਗਿਆ ਸੀ । ਜਿਸ ਤੇ ਪੁਲਿਸ ਸਟੇਸ਼ਨ ਧਾਰੀਵਾਲ ਅਤੇ 108 ਐਬਲੇਸ ਦੇ ਫੋਨ ਸੂਚਿਤ ਕੀਤਾ ਅਤੇ ਮੌਕ ਤੇ ਐਬੁਲਸ ਅਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਜਾਣਕਾਰੀ ਹਾਸਿਲ ਕੀਤਾ ਅਤੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ । ਪੁਲਿਸ ਅਧਿਕਾਰੀ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਏਂਗਲ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ।
24 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਦੇ ਵਿੱਚ ਮਿਲੀ ਮ੍ਰਿਤਕ ਦੇਹ ਇਲਾਕੇ ਅੰਦਰ ਬਣਿਆ ਸਹਿਮ ਦਾ ਮਾਹੌਲ
June 28, 20240
Related Articles
June 28, 20240
ਬੰਦੇ ਦੇ ਸਿਰ ਉਪਰੋਂ ਦੀ ਲੰਘ ਗਿਆ ਗਿਆ ਟਰੈਕਟਰ ਦਾ ਟਾਇਰ/ਪੈ ਗਿਆ ਚੀਕ ਚਿਹਾੜਾ |
CCTV 'ਚ ਹੋਈਆਂ ਖੌਫਨਾਕ ਤਸਵੀਰਾਂ ਕੈਦ ਪਟਿਆਲਾ ਦੇ ਚਾਂਦਨੀ ਚੌਂਕ ਏਰੀਏ ਦੇ ਵਿੱਚ ਹੋਇਆ ਵੱਡਾ ਹਾਦਸਾ ਮੀਹ ਦੇ ਕਾਰਨ ਹੋਏ ਚਿੱਕੜ ਦੇ ਵਿੱਚ ਸਕੂਟੀ ਤਿਲਕਣ ਦੇ ਕਾਰਨ ਸਕੂਟੀ ਸਵਾਰ ਦੇ ਸਿਰ ਉੱਪਰੋਂ ਦੀ ਨਿਕਲਿਆ ਮਿਊਸੀਪਲ ਕਾਰਪੋਰੇਸ਼ਨ ਦੇ ਟਰੈਕਟਰ ਦ
Read More
June 6, 20220
ਸੰਗਰੂਰ ਜ਼ਿਮਨੀ ਚੋਣਾਂ : ਕਾਂਗਰਸ ਨੇ ਦਲਵੀਰ ਗੋਲਡੀ ਨੂੰ ਉਤਾਰਿਆ ਚੋਣ ਮੈਦਾਨ ‘ਚ
ਸੰਗਰੂਰ ਲੋਕ ਸਭਾ ਜ਼ਿਮਨੀ ਨੂੰ ਲੈ ਕੇ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਨੇ ਇਥੋਂ ਗੁਰਮੇਲ ਸਿੰਘ, ਅਕਾਲੀ ਦਲ ਨੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਤੇ ਭਾਜਪਾ ਨੇ ਇਥੋਂ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ
Read More
December 23, 20220
Increased risk of corona again! CM Bhagwant Mann invited meeting of health officials
In view of increasing corona cases in China and America, the center has also issued an alert to the states. Instructions to increase testing have been issued. Accordingly, a meeting has been called by
Read More
Comment here