ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਪੁਰਾਣਾ ਧਾਰੀਵਾਲ ਰੇਲਵੇ ਲਾਈਨ ਨਜਦੀਕ ਖੇਤਾਂ ਵਿੱਚ ਇੱਕ 24 ਸਾਲਾਂ ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ । ਮ੍ਰਿਤਕ ਚਾਂਦ ਮਸੀਹ ਦੀ ਮਾਤਾ ਭੋਲੀ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਸਾਡੇ ਘਰ ਆ ਕੇ ਦੱਸਿਆ ਕਿ ਤੁਹਾਡਾ ਬੇਟਾ ਚਾਂਦ ਮਸੀਹ ਰੇਲਵੇ ਲਾਈਨ ਨਜਦੀਕ ਖੇਤਾਂ ਵਿੱਚ ਪਿਆ ਹੋਇਆ ਹੈ ਜਦ ਜਾ ਕੇ ਵੇਖਿਆ ਤਾਂ ਉਸਨੂੰ ਕਾਫੀ ਸੱਟਾਂ ਲੱਗੀਆਂ ਸਨ ਅਤੇ ਖੂਨ ਨਾਲ ਲੱਥ-ਪੱਥ ਸੀ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਮ੍ਰਿਤਕ ਕਿਸੇ ਨਾਲ ਸਟਰਿੰਗ ਦਾ ਕੰਮ ਕਰਦਾ ਸੀ ਅਤੇ ਅੱਜ ਵੀ ਸਵੇਰ ਉਨ੍ਹਾਂ ਦੇ ਨਾਲ ਗਿਆ ਸੀ । ਜਿਸ ਤੇ ਪੁਲਿਸ ਸਟੇਸ਼ਨ ਧਾਰੀਵਾਲ ਅਤੇ 108 ਐਬਲੇਸ ਦੇ ਫੋਨ ਸੂਚਿਤ ਕੀਤਾ ਅਤੇ ਮੌਕ ਤੇ ਐਬੁਲਸ ਅਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਜਾਣਕਾਰੀ ਹਾਸਿਲ ਕੀਤਾ ਅਤੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ । ਪੁਲਿਸ ਅਧਿਕਾਰੀ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਏਂਗਲ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ।
24 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਦੇ ਵਿੱਚ ਮਿਲੀ ਮ੍ਰਿਤਕ ਦੇਹ ਇਲਾਕੇ ਅੰਦਰ ਬਣਿਆ ਸਹਿਮ ਦਾ ਮਾਹੌਲ
June 28, 20240
Related Articles
December 22, 20220
बिजली बिल जीरो करने का जुगाड़ : दो मीटर लगाए, फर्जी रीडिंग देने वाले 24 वाचकों को नौकरी से निकाला!
महंगी बिजली का बोझ कम करने के लिए सरकार ने एक जुलाई से हर महीने 300 यूनिट मुफ्त देने का ऐलान किया था. दो महीने का सर्कल है तो 600 यूनिट फ्री मिलने लगीं। यूनिट ज्यादा चार्ज होने पर भी बिल नहीं आया, इसक
Read More
August 2, 20240
ਜਗ੍ਹਾ ਜਗ੍ਹਾ ਫੈਲੀ ਗੰਦਗੀ ਅਤੇ ਗੈਰ ਜਿੰਮੇਵਾਰ ਡਾਕਟਰਾਂ ਕਾਰਨ ਬਿਮਾਰੀ ਦੀ ਹਾਲਤ ‘ਚ ਹਸਪਤਾਲ ਵਿਵਾਦਾਂ ਕਰਕੇ ਚਰਚਾ ਦਾ ਵਿਸ਼ਾ ਬਣਿਆ ਅੰਮ੍ਰਿਤਸਰ ਦਾ ਇਹ ਹਸਪਤਾਲ |
ਅੰਮ੍ਰਿਤਸਰ ਦਾ ਗੁਰੂ ਨਾਨਕ ਦੇਵ ਹਸਪਤਾਲ ਜੋ ਕਿ ਆਏ ਦਿਨ ਹੀ ਆਪਣੇ ਵਿਵਾਦਾ ਕਰਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਇਸ ਵਾਰ ਫਿਰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਫੈਲੀ ਗੰਦਗੀ ਕਾਰਨ ਗੁਰੂ ਨਾਨਕ ਦੇਵ ਹਸਪਤਾਲ ਵਿਵਾਦਾਂ ਵਿੱਚ ਘਿਰਦਾ ਹੋਇਆ ਨਜ਼ਰ ਆ
Read More
September 10, 20220
ਲੁਧਿਆਣਾ : ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ, ਮਾਮਲਾ ਦਰਜ
ਜਗਰਾਓਂ ਦੇ ਪਿੰਡ ਹਠੂਰ ਵਿਚ ਇਕ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਹਿਲਾ ਨੇ ਪਤੀ ਦਾ ਗਲਾ ਘੋਟ ਕੇ ਉਸ ਨੂੰ ਮਾਰਿਆ ਹੈ। ਮ੍ਰਿਤਕ ਦੀ ਪਤਨੀ ਤੇ ਉਸ ਦੇ ਪ੍ਰੇਮੀ ਖਿਲਾਫ ਧਾਰਾ 302
Read More
Comment here