ਲੁਧਿਆਣਾ: ਇੱਕ ਵਾਰ ਫਿਰ ਰੇਲਵੇ ਸਟੇਸ਼ਨ ਤੋਂ 7 ਮਹੀਨੇ ਦੀ ਬੱਚੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੱਸਿਆ ਕਿ ਉਹ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਦੇਰ ਰਾਤ ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚਿਆ। ਅਤੇ ਪਰਿਵਾਰ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਸਟੇਸ਼ਨ ‘ਤੇ ਸੌਂ ਗਿਆ। ਜਦੋਂ ਸਵੇਰੇ ਸਟੇਸ਼ਨ ਦੇ ਕਰਮਚਾਰੀ ਨੇ ਉਨ੍ਹਾਂ ਨੂੰ ਉਠਾਇਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਲੜਕੀ ਚੋਰੀ ਹੋ ਗਈ ਹੈ। ਕਾਫੀ ਭਾਲ ਤੋਂ ਬਾਅਦ ਵੀ ਲੜਕੀ ਨਾ ਮਿਲੀ ਤਾਂ ਪਰਿਵਾਰ ਨੇ ਰੇਲਵੇ ਪੁਲਸ ਕੋਲ ਮਾਮਲਾ ਦਰਜ ਕਰਵਾਇਆ। ਪੁਲਸ ਨੇ ਲੜਕੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ ਰੇਲਵੇ ਸਟੇਸ਼ਨ ਤੋਂ ਨਵਜਾਤ ਬੱ.ਚੀ ਹੋਈ ਚੋ/ਰੀ ,ਮਾਤਾ ਵੈਸ਼ਨੂੰ ਦੇਵੀ ਦੇ ਦਰਸ਼ਨ ਕਰ ਪਰਤ ਰਿਹਾ ਸੀ ਪਰਿਵਾਰ ਮਾਂ ਦਾ ਰੋ -ਰੋ ਕੇ ਹੋਇਆ ਬੁਰਾ ਹਾ/ਲ !
