ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿੱਚ ਖਿੱਚੋਤਾਨ ਦੇ ਚਲਦਿਆਂ ਸ਼ੋਮਣੀ ਅਕਾਲੀ ਦਲ ਦੀ ਜ਼ਿਲੇ ਅਹੁਦੇਦਾਰਾ ਦੀ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਹੋਈ ਇਸ ਮੀਟਿੰਗ ਦੇ ਵਿੱਚ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਬਣੇ ਰਹਿਣਗੇ ਪ੍ਰਧਾਨ ਦਾ ਮੀਟਿੰਗ ਦੇ ਵਿੱਚ ਮਾਤਾ ਪਾਸ ਕੀਤਾ ਗਿਆ ਜਿਸ ਦੀ ਅਗਵਾਈ ਮੁਕਤਸਰ ਜਿਲਾ ਪ੍ਰਧਾਨ ਨੇ ਕੀਤੀ ਇਸ ਮੀਟਿੰਗ ਵਿਚ ਚਾਰੇ ਹਲਕਿਆਂ ਦੇ ਹਲਕਾ ਇੰਚਾਰਜ ਪਹੁੰਚੇ ਇਸ ਮੋਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਜਿਸਦਾ ਮਤਾ ਪਾਸ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਹੋਰ ਵੀ ਮਤੇ ਪਾਸ ਕੀਤੇ ਗਏ ਹਨ ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿੱਚ ਕਈ ਲੋਕ ਪ੍ਰਧਾਨ ਬਦਲਣ ਦੀ ਗੱਲ ਕਹਿ ਰਹੇ ਹਨ ਇਹ ਲੋਕ ਬੀਜੇਪੀ ਦੀ ਬੋਲੀ ਬੋਲ ਰਹੇ ਹਨ ਤੇ ਬੀਜੇਪੀ ਦੇ ਨਾਲ ਰਲੇ ਹੋਏ ਹਨ ਤੇ ਤੇ ਇਹ ਸਾਡੇ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਕਿ ਜੋ ਅਜਿਹੇ ਲੋਕ ਹਨ ਜੋ ਪਾਰਟੀ ਦੇ ਖਿਲਾਫ ਚਲਦੇ ਹਨ ਉਨਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਜਾਵੇ। ਤੇ ਅਕਾਲੀ ਆਗੂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੋਕ ਸਭਾ ਚੋਣਾ ਵਿਚ ਜ਼ੋ ਹਾਰ ਹੋਈ ਹੈ ਉਸ ਦਾ ਜਿੰਮੇਵਾਰ ਇੱਕਲੇ ਸੁਖਬੀਰ ਬਾਦਲ ਨਹੀਂ ਉਨਾਂ ਨੇ ਤਾਂ ਦਿਨ ਰਾਤ ਇਕ ਕੀਤੀ ਹੈ ਉਨਾਂ ਨੇ ਤਾਂ ਗਰਮੀ ਦੀ ਪ੍ਰਵਾਹ ਨਹੀਂ ਕੀਤੀ ਗਰਮੀ ਵਿਚ 80 ਹਲਕਿਆਂ ਵਿੱਚ ਰੋਡ ਸੋਅ ਹਨ ।