ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਅੱਜ ਸਵੇਰੇ ਇੱਕ ਬੇਹਦ ਦਰਦਨਾਕ ਸੜਕ ਵਾਪਰ ਗਿਆ ਜਦੋਂ ਮੋਟਰਸਾਈਕਲ ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸੜਕ ਕਿਨਾਰੇ ਲੱਗੇ ਸਫੇਦੇ ਦੇ ਦਰਖਤ ਦਾ ਵੱਡਾ ਟਹਿਣਾ ਟੁੱਟ ਕੇ ਡਿੱਗ ਗਿਆ ਜਿਸ ਕਾਰਨ ਮੋਟਰਸਾਈਕਲ ਚਲਾ ਰਿਹਾ ਭਰਾ ਮੋਟਰਸਾਈਕਲ ਤੇ ਕਾਬੂ ਨਹੀਂ ਰੱਖ ਪਾਇਆ ਅਤੇ ਹਾਦਸੇ ਦੌਰਾਨ ਦੋਨਾਂ ਦੀ ਮੌਤ ਹੋ ਗਈ। ਮੌਕੇ ਤੇ ਪਹੁੰਚੇ ਮ੍ਰਿਤਕ ਭਰਾਵਾਂ ਦੇ ਪਰਿਵਾਰ ਇੰਨੇ ਸਦਮੇ ਵਿੱਚ ਸਨ ਕਿ ਕੈਮਰੇ ਸਾਹਮਣੇ ਕੁਝ ਬੋਲ ਵੀ ਨਹੀਂ ਪਾਏ। ਉਹਨਾਂ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ਤੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ ਵਿੱਚ ਦੋਨਾਂ ਭਰਾਵਾਂ ਦੇ ਨਾਲ ਇਹ ਹਾਦਸਾ ਵਾਪਰ ਜਾਣ ਕਾਰਨ ਦੋਹਾਂ ਦੀ ਵੀ ਮੌਤ ਹੋ ਗਈ।
ਭੈਣ ਦੇ ਭੋਗ ਤੇ ਜਾ ਰਹੇ ਦੋ ਸਗੇ ਭਰਾਵਾਂ ਦਾ ਕਾ/ਲ ਬਣ ਗਿਆ ਸਫੈਦੇ ਦਾ ਦਰਖਤ ਟੁੱਟ ਕੇ ਡਿੱ/ਗਿ/ਆ ਸਫੈਦਾ ਦੋਹਾਂ ਦੀ ਗਈ ਜਾ/ਨ
July 5, 20240
Related Articles
July 18, 20220
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ, ਜਲਦ ਹੋਵੇਗਾ ਬਕਾਇਆ ਰਾਸ਼ੀ ਦਾ ਭੁਗਤਾਨ: ਕੁਲਦੀਪ ਧਾਲੀਵਾਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਕੋਈ ਕਸਰ ਬਾਕੀ ਨਹੀ
Read More
December 1, 20210
Number Of Farmer Suicides Fell To 5,579 In 2020: Agriculture Minister
The number of farmers who committed suicide dropped to 5,579 in 2020 as compared to 5,957 in the previous year, Agriculture Minister Narendra Singh Tomar informed Parliament on Tuesday, citing the lat
Read More
February 9, 20230
जालंधर में रिश्वत लेने वाले इंजीनियर काबू जूनियर को बहाल करने के लिए 15 लाख रुपए लिए।
पंजाब विजिलेंस ब्यूरो ने भ्रष्टाचार विरोधी अभियान के तहत जालंधर के बिजली विभाग में तैनात एक अधिकारी पर शिकंजा कसा है। जालंधर में तैनात पीएसपीसीएल के अतिरिक्त अधीक्षण अभियंता (एएसई) को विजीलैंस ब्यूरो
Read More
Comment here