ਸਰਕਾਰ ਤੁਹਾਡੇ ਦੁਆਰ ਕੈਂਪ ਦੀ ਨਿਕਲੀ ਫੂਕ ਦਿੜਬਾ ਦੇ ਕੌਹਰੀਆਂ ਰੋਡ ਤੇ ਪੀਣ ਵਾਲੇ ਪਾਣੀ ਨੂੰ ਤਰਸੇ ਲੋਕ ਪਿਛਲੇ ਤਿੰਨ ਹਫਤਿਆਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਲੋਕਾਂ ਦੀ ਲੋਕਲ ਪ੍ਰਸ਼ਾਸਨ ਨਹੀਂ ਕਰ ਰਿਹਾ ਕੋਈ ਸੁਣਵਾਈ ਦੱਸ ਦਈਏ ਕਿ ਅੱਜ ਦਿੜਬਾ ਵਿਖੇ ਸਰਕਾਰ ਤੁਹਾਡੇ ਦੁਆਰ ਤਹਤ ਕੈਂਪ ਲਗਾਇਆ ਗਿਆ ਜਿਸ ਵਿੱਚ ਪੀੜਿਤ ਲੋਕਾਂ ਨੇ ਆਪਣੀ ਪਾਣੀ ਦੀ ਸਮੱਸਿਆ ਇਸ ਕੈਂਪ ਵਿੱਚ ਰੱਖੀ ਪ੍ਰੰਤੂ ਅਧਿਕਾਰੀਆਂ ਵੱਲੋਂ ਉਸ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ ਸਗੋਂ ਲੋਕਾਂ ਨੂੰ ਕਿਹਾ ਕਿ ਤੁਹਾਡੇ ਮੁਹੱਲੇ ਵਿੱਚ ਪਾਣੀ ਦਾ ਕੈਂਟਰ ਤਾਂ ਆ ਰਿਹਾ ਔਰ ਉਹਨਾਂ ਕਿਹਾ ਕਿ ਇਹ ਕੋਈ ਪੱਕਾ ਹੱਲ ਨਹੀਂ ਹੈ ਸਾਨੂੰ ਕੰਮ ਕਾਰ ਛੱਡ ਕੇ ਗੰਦਾ ਪਾਣੀ ਪੀਣਾ ਪੈ ਰਿਹਾ ਲੋਕਾਂ ਦੇ ਘਰਾਂ ਵਿੱਚ ਟੂਟੀਆਂ ਨਹੀਂ ਚੱਲ ਰਹੀਆਂ ਜਿਨਾਂ ਦੇ ਚੱਲ ਰਹੀਆਂ ਹਨ ਉਹਨਾਂ ਵਿੱਚੋਂ ਵੀ ਗੰਦਾ ਪਾਣੀ ਨਿਕਲ ਰਿਹਾ ਇਸ ਮੌਕੇ ਲੋਕਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਕੈਂਪ ਸਿਰਫ ਇੱਕ ਦਿਖਾਇਆ ਹੈ ਇਸ ਵਿੱਚ ਕੋਈ ਵੀ ਕਿਸੇ ਦਾ ਕੰਮ ਨਹੀਂ ਹੱਲ ਹੁੰਦਾ ਉਧਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਸਡੀਓ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇੱਕ ਸ਼ਿਕਾਇਤ ਮਿਲੀ ਹੈ ਪਰ ਉਸ ਦਾ ਅਸੀਂ ਹੱਲ ਜਲਦ ਕਰ ਦੇਵਾਂਗੇ |
ਕਿਤੇ ਤਾਂ ਪਾਣੀ ਨੇ ਮ/ਚਾ/ਈ ਤ:ਬਾ:ਹੀ ਕਿਤੇ ਪਾਣੀ ਨੂੰ ਤਰਸੇ ਲੋਕ ਸ:ਰ:ਕਾ:ਰ ਤੁਹਾਡੇ ਦੁਆਰ ਕੈਂਪ ਦੀ ਨਿਕਲੀ ਫੂ/ਕ ||
July 6, 20240
Related tags :
#WaterCrisis #WaterDamage #Floods #Destruction
Related Articles
November 28, 20200
Farmer Protest: ਪੰਜਾਬ ਦੀ ਕਿਸਾਨੀ ਅੰਦੋਲਨ ਦੇ ਕੁੱਝ ਮੁੱਖ ਚਿਹਰੇ
ਇਸ ਸੰਘਰਸ਼ ਵਿੱਚ 5 ਕਿਸਾਨ ਆਗੂ ਸੰਘਰਸ਼ ਦਾ ਚਿਹਰਾ ਬਣ ਹੋਏ ਹਨ…
ਕਿਸਾਨੀ ਅੰਦੋਲਨ ਦੇ ਸੰਘਰਸ਼ ਦਾ ਕੇਂਦਰ ਬਿੰਦੂ ਭਾਰਤੀ ਰਾਜਧਾਨੀ ਦਿੱਲੀ ਬਣਦਾ ਜਾ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਲੱਖਾਂ ਲੋਕ ਦਿੱਲੀ ਵੱਲ ਕੂਚ ਕਰ ਰ
Read More
February 17, 20220
ਲਖੀਮਪੁਰ ‘ਚ ਕਿਸਾਨਾਂ ਨੂੰ ਕੁਚਲਣ ਦਾ ਮਾਮਲਾ, ਮੰਤਰੀ ਦੇ ਮੁੰਡੇ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਤ
Read More
October 3, 20220
ਬਠਿੰਡਾ : ਪਿੰਡ ਦੇ ਸਰਕਾਰੀ ਸਕੂਲ ਤੋਂ 20 ਸਾਲਾਂ ਮੁੰਡੇ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਸਥਿਤ ਸਰਕਾਰੀ ਸਕੂਲ ਵਿੱਚ ਸੋਮਵਾਰ ਨੂੰ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ (20) ਪੁੱਤਰ
Read More
Comment here