ਕਾਰ ਅਤੇ ਮੋਟਰਸਾਈਕਲ ਦੀ ਟੱਕਰ ਚ 2 ਨੋਜਵਾਨਾਂ ਦੀ ਹੋਈ ਮੌਤ , ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਹੋਇਆ ਬੁਰਾ ਹਾਲ ।ਬੀਤੀ ਰਾਤ ਦੀਨਾਨਗਰ ਦੇ ਬਾਹਰੀ ਹਸਪਤਾਲ ਨੇੜੇ ਇੱਕ ਮੋਟਰਸਾਈਕਲ ਅਤੇ ਇਨੋਵਾ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਦੋਨਾਂ ਨੋਜਵਾਨਾਂ ਦੀ ਮੋਕੇ ਤੇ ਹੀ ਮੌਤ ਹੋ ਗਈ ਹੈ । ਨੋਜਵਾਨ ਪੁੱਤਰਾਂ ਦੀ ਮੌਤ ਹੋ ਜਾਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਿਤੇਸ਼ ਸਿੰਗਲਾ ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜਨ ਪੁੱਤਰ ਭਾਰਤ ਭੂਸਣ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇੱਕ ਵਾਰ ਫਿਰ ਵਾਪਰੀ ਮੰਦਭਾਗੀ ਘ/ਟ/ਨਾ ਇੱਕੋ ਸਮੇਂ ਦੋ ਨੋਜਵਾਨਾਂ ਦੀ ਗਈ ਜਾ/ਨ

Related tags :
Comment here